Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Breaking News: ਪਟਾਕਾ ਫੈਕਟਰੀ ‘ਚ ਹੋਇਆ ਜ਼ਬਰਦਸਤ ਧਮਾਕਾ , 17 ਲੋਕਾਂ ਦੀ ਹੋਈ ਮੌਤ

Banaskantha Firecracker Factory Fire: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਸ਼ਹਿਰ ਵਿੱਚ ਅੱਜ ਯਾਨੀ (1 ਅਪ੍ਰੈਲ) ਨੂੰ ਇੱਕ ਵੱਡਾ ਧਮਾਕਾ ਹੋਇਆ ਜਿਸ ਕਰਕੇ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਐਸਡੀਆਰਐਫ ਦੀ ਟੀਮ ਫਾਇਰ ਬ੍ਰਿਗੇਡ ਦੇ ਨਾਲ ਬਚਾਅ ਲਈ ਪਹੁੰਚ ਗਈ। ਇਹ ਹਾਦਸਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Breaking News: ਪਟਾਕਾ ਫੈਕਟਰੀ  ‘ਚ ਹੋਇਆ ਜ਼ਬਰਦਸਤ ਧਮਾਕਾ , 17 ਲੋਕਾਂ ਦੀ ਹੋਈ ਮੌਤ
Banaskantha Firecracker Factory Fire

Banaskantha Firecracker Factory Fire: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਸ਼ਹਿਰ ਵਿੱਚ ਅੱਜ ਯਾਨੀ (1 ਅਪ੍ਰੈਲ) ਨੂੰ ਇੱਕ ਵੱਡਾ ਧਮਾਕਾ ਹੋਇਆ ਜਿਸ ਕਰਕੇ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਐਸਡੀਆਰਐਫ ਦੀ ਟੀਮ ਫਾਇਰ ਬ੍ਰਿਗੇਡ ਦੇ ਨਾਲ ਬਚਾਅ ਲਈ ਪਹੁੰਚ ਗਈ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ। ਇਹ ਫੈਕਟਰੀ ਧੁੰਵਾ ਰੋਡ ‘ਤੇ ਸਥਿਤ ਹੈ।

ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦਾ ਮਲਬਾ 200 ਮੀਟਰ ਦੂਰ ਤੱਕ ਜਾ ਵੜਿਆ। ਮ੍ਰਿਤਕ ਮਜ਼ਦੂਰਾਂ ਦੇ ਸਰੀਰ ਦੇ ਅੰਗ ਦੂਰ-ਦੂਰ ਤੱਕ ਖਿੱਲਰੇ ਪਏ ਸਨ। ਅੱਗ ਲੱਗਣ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਮਲਬੇ ਨੂੰ ਹਟਾਇਆ ਗਿਆ।

ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ

ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ, ਕਿਉਂਕਿ ਸ਼ੱਕ ਹੈ ਕਿ ਹਾਦਸੇ ਦੇ ਸਮੇਂ 20 ਤੋਂ ਜ਼ਿਆਦਾ ਲੋਕ ਮੌਜੂਦ ਸਨ। ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਦਾਮ ‘ਚ ਧਮਾਕਾ ਹੋਣ ਤੋਂ ਬਾਅਦ ਮਾਲਕ ਫਰਾਰ ਹੋ ਗਿਆ।
ਫਿਲਹਾਲ ਜਾਂਚ ਅਧਿਕਾਰੀ ਇਸ ਘਟਨਾ ਦੀ ਜਾਂਚ ਵਿਚ ਜੁਟ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News