Journalism Of Hope
BREAKING NEWS
ਵਿਆਹ ਦੇ ਇੱਕ ਹਫ਼ਤੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼,,,,BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼,,,,,,Breaking: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ,,,,,ਮੋਹਾਲੀ ‘ਚ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ, CCTV ਆਈ ਸਾਹਮਣੇ,,,,ਝੋਨੇ ਦੇ ਖੇਤ ‘ਚ ਮਿਲਿਆ ਮਗਰਮੱਛ, ਨੌਜਵਾਨ ਮੋਢੇ ‘ਤੇ ਚੁੱਕ ਕੇ ਪਹੁੰਚਿਆ ਥਾਣੇ; ਵੀਡੀਓ ਵਾਇਰਲ,,,,,ਬਰਨਾਲਾ ‘ਚ ਵੀ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਚੰਨੀ ਦੇ ਸਮਰਥਕਾਂ ਨੇ ਫੇਰ ਲਾਏ ਨਾਅਰੇ

ਭਿਆਨਕ ਸੜਕ ਹਾਦਸਾ: ਟੈਂਕਰ ਨਾਲ ਕਾਰ ਦੀ ਜ਼ਬਰਦਸਤ ਟੱਕਰ, 5 ਦੀ ਮੌਕੇ ‘ਤੇ ਮੌਤ

Tamil Nadu Road Accident: ਚੇਨਈ: ਤਾਮਿਲਨਾਡੂ ਦੇ ਪੋਲਾਚੀ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪੋਲਾਚੀ-ਉਦੁਮਲਪੇਟ ਹਾਈਵੇਅ ‘ਤੇ ਉਸ ਵੇਲੇ ਵਾਪਰਿਆ, ਜਦੋਂ […]
Ranjit Singh
By : Updated On: 02 Aug 2026 17:38:PM
ਭਿਆਨਕ ਸੜਕ ਹਾਦਸਾ: ਟੈਂਕਰ ਨਾਲ ਕਾਰ ਦੀ ਜ਼ਬਰਦਸਤ ਟੱਕਰ, 5 ਦੀ ਮੌਕੇ ‘ਤੇ ਮੌਤ

Tamil Nadu Road Accident: ਚੇਨਈ: ਤਾਮਿਲਨਾਡੂ ਦੇ ਪੋਲਾਚੀ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪੋਲਾਚੀ-ਉਦੁਮਲਪੇਟ ਹਾਈਵੇਅ ‘ਤੇ ਉਸ ਵੇਲੇ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਪਾਣੀ ਦੇ ਟੈਂਕਰ ਨਾਲ ਜਾ ਟਕਰਾਈ। ਟੈਂਕਰ ਹਾਈਵੇਅ ਦੇ ਕਿਨਾਰੇ ਲੱਗੇ ਦਰੱਖਤਾਂ ਨੂੰ ਪਾਣੀ ਦੇਣ ਦਾ ਕੰਮ ਕਰ ਰਿਹਾ ਸੀ।

ਇਸ਼ਤਿਹਾਰ

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਉਸ ਵਿੱਚ ਸਵਾਰ ਪੰਜੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News