Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ, 12 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ

Heavy rain forecast in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਉੱਤਰੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ 12 ਜ਼ਿਲ੍ਹਿਆਂ ਲਈ ਔਰੇਂਜ (Orange) ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਕੁਝ ਥਾਵਾਂ ‘ਤੇ 12 ਸੈਂਟੀਮੀਟਰ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ, 12 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ

Heavy rain forecast in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਉੱਤਰੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ 12 ਜ਼ਿਲ੍ਹਿਆਂ ਲਈ ਔਰੇਂਜ (Orange) ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ, ਕੁਝ ਥਾਵਾਂ ‘ਤੇ 12 ਸੈਂਟੀਮੀਟਰ ਤੋਂ ਵੱਧ ਮੀਂਹ ਪੈ ਸਕਦਾ ਹੈ। ਔਰੇਂਜ ਚੇਤਾਵਨੀ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਜਲਭਰਾਅ, ਆਵਾਜਾਈ ਪ੍ਰਭਾਵਿਤ ਹੋਣ ਅਤੇ ਦਰਿਆਵਾਂ-ਨਾਲਿਆਂ ਦੇ ਜਲ ਪੱਧਰ ਵਿੱਚ ਵਾਧੇ ਦੀ ਸੰਭਾਵਨਾ ਵੀ ਜਤਾਈ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News