Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

Ludhiana ; ਪੰਜਾਬ ‘ਚ ਨਸ਼ਿਆਂ ਖਿਲਾਫ ਯਾਤਰਾ, ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

Ludhiana ; ਲੁਧਿਆਣਾ ਵਿੱਚ ਅੱਜ (2 ਅਪ੍ਰੈਲ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਇੱਕ ਪੈਦਲ ਯਾਤਰਾ ਕਰਨਗੇ। ਪਦਯਾਤਰਾ ਵਿੱਚ ਸਕੂਲੀ ਵਿਦਿਆਰਥੀ ਅਤੇ ਕਾਲਜ ਦੇ ਵਿਦਿਆਰਥੀ ਵੀ ਭਾਗ ਲੈਣਗੇ। ਇਹ ਪੈਦਲ ਯਾਤਰਾ ਸਵੇਰੇ 11 ਵਜੇ ਆਰਤੀ ਚੌਕ ਤੋਂ ਸ਼ੁਰੂ ਹੋਵੇਗੀ, ਜੋ ਘੁਮਾਰ […]
Nishant Malyan
By : Updated On: 02 Apr 2025 07:29:AM
Ludhiana ; ਪੰਜਾਬ ‘ਚ ਨਸ਼ਿਆਂ ਖਿਲਾਫ ਯਾਤਰਾ, ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

Ludhiana ; ਲੁਧਿਆਣਾ ਵਿੱਚ ਅੱਜ (2 ਅਪ੍ਰੈਲ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਇੱਕ ਪੈਦਲ ਯਾਤਰਾ ਕਰਨਗੇ। ਪਦਯਾਤਰਾ ਵਿੱਚ ਸਕੂਲੀ ਵਿਦਿਆਰਥੀ ਅਤੇ ਕਾਲਜ ਦੇ ਵਿਦਿਆਰਥੀ ਵੀ ਭਾਗ ਲੈਣਗੇ। ਇਹ ਪੈਦਲ ਯਾਤਰਾ ਸਵੇਰੇ 11 ਵਜੇ ਆਰਤੀ ਚੌਕ ਤੋਂ ਸ਼ੁਰੂ ਹੋਵੇਗੀ, ਜੋ ਘੁਮਾਰ ਮੰਡੀ ਤੋਂ ਹੁੰਦੀ ਹੋਈ ਡੀਆਈਜੀ ਦੀ ਕੋਠੀ ਪਹੁੰਚੇਗੀ।

ਇਸ਼ਤਿਹਾਰ

ਪੈਦਲ ਯਾਤਰਾ ਦੇ ਰੂਟ ‘ਤੇ ਕਰੀਬ 1 ਹਜ਼ਾਰ ਪੁਲਸ ਕਰਮਚਾਰੀ ਹਨ ਤਾਇਨਾਤ

ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਪੈਦਲ ਯਾਤਰਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੀਆਂ ਸੜਕਾਂ ’ਤੇ 1000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਲੈ ਕੇ ਸੀਐਮ ਮਾਨ ਅਤੇ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਪਦ ਯਾਤਰਾ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਰਕਰ ਤਿਆਰੀਆਂ ਕਰ ਰਹੇ ਹਨ।

ਸੀਐਮ ਮਾਨ ਅਤੇ ਕੇਜਰੀਵਾਲ ਦੁਪਹਿਰ 2 ਵਜੇ ਤੱਕ ਲੁਧਿਆਣਾ ‘ਚ ਰਹਿਣਗੇ। ਇਸ ਤੋਂ ਬਾਅਦ ਉਹ ਵਾਪਸ ਚੰਡੀਗੜ੍ਹ ਚਲੇ ਜਾਣਗੇ। ਫਿਰ 3 ਅਪ੍ਰੈਲ ਨੂੰ ਮਾਨ ਅਤੇ ਕੇਜਰੀਵਾਲ ਆਈ.ਟੀ.ਆਈ.

Read Latest News and Breaking News at Daily Post TV, Browse for more News

Ad
Ad

Punjab District News