Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ

Punjab Cabinet meeting: ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਿਨੇਟ ਦੀ ਇੱਕ ਅਹਿਮ ਮੀਟਿੰਗ ਅੱਜ ਦੁਪਹਿਰ 1 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ਅਤੇ ਨੀਤੀਗਤ ਫੈਸਲਿਆਂ ‘ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ

Punjab Cabinet meeting: ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਿਨੇਟ ਦੀ ਇੱਕ ਅਹਿਮ ਮੀਟਿੰਗ ਅੱਜ ਦੁਪਹਿਰ 1 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ਅਤੇ ਨੀਤੀਗਤ ਫੈਸਲਿਆਂ ‘ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਲਿਆਂਦੇ ਜਾਣ ਵਾਲੇ ਕੁਝ ਅਹਿਮ ਫੈਸਲਿਆਂ ਅਤੇ ਸਰਕਾਰੀ ਏਜੰਡੇ ‘ਤੇ ਵੀ ਚਰਚਾ ਹੋਣ ਦੀ ਉਮੀਦ ਹੈ।

ਕੈਬਿਨੇਟ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਅਧਿਕਾਰਤ ਜਾਣਕਾਰੀ ਜਾਰੀ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News