CM ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ, ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ
CM Bhagwant Mann to visit Delhi: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਰਹਿਣਗੇ। ਉਹ ਦੁਪਹਿਰ 3 ਵਜੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਮੁਲਾਕਾਤ ਕਰਨਗੇ। ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮਾਮਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ […]
By :
Ranjit Singh
Published: 08 Aug 2026 07:10:AM
CM Bhagwant Mann to visit Delhi: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਰਹਿਣਗੇ। ਉਹ ਦੁਪਹਿਰ 3 ਵਜੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਮੁਲਾਕਾਤ ਕਰਨਗੇ।
ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮਾਮਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
