Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਪੰਜਾਬ ਯੂਨੀਵਰਸਿਟੀ ‘ਚ ਕਤਲ ਤੋਂ ਬਾਅਦ ਸਖ਼ਤ ਸੁਰੱਖਿਆ! Identity card ਤੋਂ ਬਿਨਾਂ ਦਾਖਲਾ ਨਹੀਂ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਬਾਹਰੀ ਲੋਕਾਂ ਦਾ ਦਾਖਲਾ ਬੰਦ, ਜਾਣੋ ਕਾਰਨ Punjab University new orders – ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 2 ਅਪ੍ਰੈਲ ਤੋਂ ਕੈਂਪਸ ਸਬੰਧੀ ਨਵੇਂ ਹੁਕਮ ਲਾਗੂ ਕਰ ਦਿੱਤੇ ਹਨ।ਪ੍ਰਸ਼ਾਸਨ ਨੇ ਵੱਡਾ ਫੈਸਲਾ ਲੈਂਦਿਆਂ ਕੈਂਪਸ ਵਿੱਚ ਬਾਹਰੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ […]
Nishant Malyan
By : Updated On: 02 Apr 2025 11:12:AM
ਪੰਜਾਬ ਯੂਨੀਵਰਸਿਟੀ ‘ਚ ਕਤਲ ਤੋਂ ਬਾਅਦ ਸਖ਼ਤ ਸੁਰੱਖਿਆ! Identity card ਤੋਂ ਬਿਨਾਂ ਦਾਖਲਾ ਨਹੀਂ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਬਾਹਰੀ ਲੋਕਾਂ ਦਾ ਦਾਖਲਾ ਬੰਦ, ਜਾਣੋ ਕਾਰਨ

ਇਸ਼ਤਿਹਾਰ

Punjab University new orders – ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 2 ਅਪ੍ਰੈਲ ਤੋਂ ਕੈਂਪਸ ਸਬੰਧੀ ਨਵੇਂ ਹੁਕਮ ਲਾਗੂ ਕਰ ਦਿੱਤੇ ਹਨ।ਪ੍ਰਸ਼ਾਸਨ ਨੇ ਵੱਡਾ ਫੈਸਲਾ ਲੈਂਦਿਆਂ ਕੈਂਪਸ ਵਿੱਚ ਬਾਹਰੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ ਜਾਵੇਗੀ। ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ (Identity card) ਪਹਿਨਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਪੀ.ਯੂ. ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਹੁਣ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਸਬੰਧੀ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਦੀ ਵੀ ਖ਼ਬਰ ਹੈ।

Read Latest News and Breaking News at Daily Post TV, Browse for more News

Ad
Ad

Punjab District News