Journalism Of Hope
BREAKING NEWS
ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਿੱਲੀ ਤਲਬ, ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਵਧੀ ਸਿਆਸੀ ਹਲਚਲ........ਰਾਹੁਲ ਗਾਂਧੀ ਦੇ ‘ਅੰਕਲ’ ਕਹਿਣ ’ਤੇ ਕੈਪਟਨ ਅਮਰਿੰਦਰ ਦਾ ਵੀ ਆਇਆ ਜਵਾਬ, ਪੜ੍ਹੋ ਕੀ ਕਿਹਾ ?........ਕੈਨੇਡਾ ‘ਚ ਪੰਜਾਬਣ ਪੁਲਿਸ ਅਧਿਕਾਰੀ ਦੀ ਸੜਕ ਹਾਦਸੇ ‘ਚ ਮੌਤ.........ਸਰਹੱਦ ਪਾਰ ਅੱਤਵਾਦੀ ਸਾਜ਼ਿਸ਼ ਮਾਮਲੇ ’ਚ NIA ਦੀ ਵੱਡੀ ਕਾਰਵਾਈ, ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ........ਜਲੰਧਰ ’ਚ ਭਿਆਨਕ ਸੜਕ ਹਾਦਸਾ, ਖੜ੍ਹੇ ਕੈਂਟਰ ਨਾਲ ਟਕਰਾਈ ਸਵਿਫਟ; 3 ਨੌਜਵਾਨਾਂ ਦੀ ਮੌਤ........

ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਿੱਲੀ ਤਲਬ, ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਵਧੀ ਸਿਆਸੀ ਹਲਚਲ

Punjab BJP President summoned to Delhi: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਮੁਲਾਕਾਤ ਤੋਂ ਇੱਕ ਦਿਨ ਬਾਅਦ ਪੰਜਾਬ ਭਾਜਪਾ ਵਿੱਚ ਹਲਚਲ ਤੇਜ਼ ਹੋ ਗਈ ਹੈ। ਜਾਣਕਾਰੀ ਮੁਤਾਬਕ ਭਾਜਪਾ ਹਾਈਕਮਾਂਡ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਅਤੇ ਸੂਬਾ ਸੰਗਠਨ ਸਕੱਤਰ ਮੰਤਰੀ ਸ਼੍ਰੀਨਿਵਾਸੂਲੂ ਨੂੰ ਅੱਜ ਸ਼ਾਮ […]
Ranjit Singh
By : Updated On: 08 Aug 2026 12:04:PM
ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਿੱਲੀ ਤਲਬ, ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਵਧੀ ਸਿਆਸੀ ਹਲਚਲ

Punjab BJP President summoned to Delhi: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਮੁਲਾਕਾਤ ਤੋਂ ਇੱਕ ਦਿਨ ਬਾਅਦ ਪੰਜਾਬ ਭਾਜਪਾ ਵਿੱਚ ਹਲਚਲ ਤੇਜ਼ ਹੋ ਗਈ ਹੈ। ਜਾਣਕਾਰੀ ਮੁਤਾਬਕ ਭਾਜਪਾ ਹਾਈਕਮਾਂਡ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਅਤੇ ਸੂਬਾ ਸੰਗਠਨ ਸਕੱਤਰ ਮੰਤਰੀ ਸ਼੍ਰੀਨਿਵਾਸੂਲੂ ਨੂੰ ਅੱਜ ਸ਼ਾਮ ਦਿੱਲੀ ਬੁਲਾਇਆ ਹੈ। ਦੋਵਾਂ ਆਗੂਆਂ ਦੀ ਹਾਈਕਮਾਂਡ ਨਾਲ ਅਹਿਮ ਮੀਟਿੰਗ ਹੋਣੀ ਹੈ।

ਇਸ਼ਤਿਹਾਰ

ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਤੁਰੰਤ ਬਾਅਦ ਪੰਜਾਬ ਭਾਜਪਾ ਦੇ ਸੂਬਾਈ ਆਗੂਆਂ ਨੂੰ ਦਿੱਲੀ ਸੱਦੇ ਜਾਣ ਕਾਰਨ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਦਿੱਲੀ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਸਾਹਮਣੇ ਨਹੀਂ ਆਇਆ।

Read Latest News and Breaking News at Daily Post TV, Browse for more News

Ad
Ad

Punjab District News