Journalism Of Hope
BREAKING NEWS
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇਗਾ ਨਵਾਂ ਚੀਫ਼ ਜਸਟਿਸ.........ਮਲੇਸ਼ੀਆ ਦੇ ਉਪ ਮੁੱਖ ਮੰਤਰੀ ਵੱਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ........ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ: ਸਨਵੀਰ ਸਿੰਘ ਸਭ ਤੋਂ ਮਹਿੰਗੇ, ₹13.20 ਲੱਖ ‘ਚ ਵਿਕੇ.....ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋ ਜ਼ਖਮੀ.....ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ‘ਵਿਧਾਨ ਸਭਾ’.....ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ, 6 ਬਿੱਲਾਂ ‘ਤੇ ਹੋਵੇਗੀ ਨਜ਼ਰ......

ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ‘ਵਿਧਾਨ ਸਭਾ’

Farmers’ Vidhan Sabha in Chandigarh: ਚੰਡੀਗੜ੍ਹ: ਅਜ਼ਾਦ ਕਿਸਾਨ ਮੋਰਚਾ ਪੰਜਾਬ (AKM Punjab Forum) ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਅੱਜ 10 ਅਗਸਤ 2026 ਨੂੰ ਚੰਡੀਗੜ੍ਹ ਵਿੱਚ ‘ਕਿਸਾਨ ਵਿਧਾਨ ਸਭਾ’ ਲਗਾਈ ਜਾਵੇਗੀ। ਜਥੇਬੰਦੀਆਂ ਮੁਤਾਬਕ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਸਰਕਾਰ ਵੱਲੋਂ ਅੱਖੋਂ-ਪਰੋਖੇ ਕੀਤੇ ਜਾਣ ਅਤੇ ਕਿਸਾਨੀ ਮਸਲਿਆਂ ਦਾ ਢੁੱਕਵਾਂ ਹੱਲ ਨਾ ਹੋਣ ਕਾਰਨ ਕਿਸਾਨਾਂ […]
Ranjit Singh
By : Updated On: 10 Aug 2026 07:30:AM
ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ‘ਵਿਧਾਨ ਸਭਾ’

Farmers’ Vidhan Sabha in Chandigarh: ਚੰਡੀਗੜ੍ਹ: ਅਜ਼ਾਦ ਕਿਸਾਨ ਮੋਰਚਾ ਪੰਜਾਬ (AKM Punjab Forum) ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਅੱਜ 10 ਅਗਸਤ 2026 ਨੂੰ ਚੰਡੀਗੜ੍ਹ ਵਿੱਚ ‘ਕਿਸਾਨ ਵਿਧਾਨ ਸਭਾ’ ਲਗਾਈ ਜਾਵੇਗੀ।

ਇਸ਼ਤਿਹਾਰ

ਜਥੇਬੰਦੀਆਂ ਮੁਤਾਬਕ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਸਰਕਾਰ ਵੱਲੋਂ ਅੱਖੋਂ-ਪਰੋਖੇ ਕੀਤੇ ਜਾਣ ਅਤੇ ਕਿਸਾਨੀ ਮਸਲਿਆਂ ਦਾ ਢੁੱਕਵਾਂ ਹੱਲ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ਼ ਵਧ ਰਿਹਾ ਹੈ। ਇਸੇ ਰੋਸ਼ ਨੂੰ ਉਜਾਗਰ ਕਰਨ ਅਤੇ ਕਿਸਾਨੀ ਮੁੱਦਿਆਂ ‘ਤੇ ਚਰਚਾ ਕਰਨ ਲਈ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਇਹ 10 ਅਗਸਤ 2026 ਨੂੰ ਚੰਡੀਗੜ੍ਹ ਵਿੱਚ ‘ਕਿਸਾਨ ਵਿਧਾਨ ਸਭਾ’ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ, V-4 ਰੋਡ, ਸੈਕਟਰ 44-C, ਚੰਡੀਗੜ੍ਹ ‘ਚ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗੀ। ‘ਕਿਸਾਨ ਵਿਧਾਨ ਸਭਾ’ ਦਾ ਆਯੋਜਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਵੀ ਅੱਜ ਆਖਰੀ ਦਿਨ ਹੈ।

Read Latest News and Breaking News at Daily Post TV, Browse for more News

Ad
Ad

Punjab District News