Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ

Jagraon accident; ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ 3 ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। 5 ਲੋਕ ਨਕੋਦਰ ਤੋਂ ਕਾਰ ਵਿੱਚ ਸਵਾਰ ਹੋ ਕੇ ਦਿੜ੍ਹਬਾ ਵੱਲ ਆ ਰਹੇ ਸਨ। ਜਗਰਾਓਂ ਤੋਂ ਕਰੀਬ 12 ਕਿਲੋਮੀਟਰ ਦੂਰ ਰਾਏਕੋਟ ਨੇੜੇ ਕਸਬਾ ਬਸੀਆਂ ਕੋਲ ਰਾਤ ਕਰੀਬ 1:15 ਵਜੇ ਉਨ੍ਹਾਂ ਦੀ ਕਾਰ […]
Jaspreet Singh
By : Updated On: 13 Aug 2026 10:08:AM
ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ

Jagraon accident; ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ 3 ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। 5 ਲੋਕ ਨਕੋਦਰ ਤੋਂ ਕਾਰ ਵਿੱਚ ਸਵਾਰ ਹੋ ਕੇ ਦਿੜ੍ਹਬਾ ਵੱਲ ਆ ਰਹੇ ਸਨ। ਜਗਰਾਓਂ ਤੋਂ ਕਰੀਬ 12 ਕਿਲੋਮੀਟਰ ਦੂਰ ਰਾਏਕੋਟ ਨੇੜੇ ਕਸਬਾ ਬਸੀਆਂ ਕੋਲ ਰਾਤ ਕਰੀਬ 1:15 ਵਜੇ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਗਈ।

ਇਸ਼ਤਿਹਾਰ

ਇਸ ਤੋਂ ਬਾਅਦ ਕਾਰ ਸਿੱਧੀ ਛੱਪੜ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਲੋਕ ਵਾਲ-ਵਾਲ ਬਚ ਗਏ। ਮ੍ਰਿਤਕਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਸ਼ਾਮਲ ਹਨ।

ਸਰਕਾਰੀ ਹਸਪਤਾਲ ’ਚ ਰਖਵਾਏ ਮ੍ਰਿਤਕਾਂ ਦੇਹਾਂ

ਪਿੰਡ ਬਸੀਆਂ ਨੇੜੇ ਹੋਏ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਪੁਲਿਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਛੱਪੜ ਵਿੱਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News