Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ

Simranjit Mann’s medical examination: ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਮੈਡੀਕਲ ਜਾਂਚ ਦੌਰਾਨ ਸਿਮਰਨਜੀਤ ਸਿੰਘ ਮਾਨ ਦੇ ਸਰੀਰ ’ਤੇ ਕਿਸੇ […]
By : Updated On: 16 Aug 2026 07:55:AM
ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ

Simranjit Mann’s medical examination: ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਮੈਡੀਕਲ ਜਾਂਚ ਦੌਰਾਨ ਸਿਮਰਨਜੀਤ ਸਿੰਘ ਮਾਨ ਦੇ ਸਰੀਰ ’ਤੇ ਕਿਸੇ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਨਹੀਂ ਮਿਲੇ।

ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਮਰੀਜ਼ ਦੇ ਭੇਸ ਵਿੱਚ ਐਂਬੂਲੈਂਸ ਰਾਹੀਂ ਪਹੁੰਚੇ ਸਨ। ਉਨ੍ਹਾਂ ਦਾ ਇਹ ਅਨੋਖਾ ਅੰਦਾਜ਼ ਧਰਨੇ ਦੌਰਾਨ ਚਰਚਾ ਦਾ ਵਿਸ਼ਾ ਬਣਿਆ। ਹਾਲਾਂਕਿ, ਗਵਰਨਰ ਹਾਊਸ ਨੇੜੇ ਪਹੁੰਚਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਸੀ। ਇਹ ਕਾਰਵਾਈ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਕੀਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਮਰੀਜ਼ ਦੇ ਭੇਸ ਵਿੱਚ ਆਏ ਸਨ ਹਲਕੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸੱਟ ਨਹੀਂ ਲੱਗੀ ਹੈ ਉਹ ਪੂਰੀ ਤਰ੍ਹਾਂ ਨਾਲ ਤੰਦਰੁਸਤ ਹਨ।

Read Latest News and Breaking News at Daily Post TV, Browse for more News

Ad
Ad

Punjab District News