Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

CWC ਦੀ ਅਹਿਮ ਮੀਟਿੰਗ ’ਚ ਕਿਉਂ ਨਹੀਂ ਪਹੁੰਚੇ ਚਰਨਜੀਤ ਚੰਨੀ, ਦੱਸੀ ਵਜ੍ਹਾ ?

Charanjit Channi did not attend CWC meeting: ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਚੰਨੀ ਨੇ ਆਪਣੀ ਗੈਰਹਾਜ਼ਰੀ ਦਾ ਕਾਰਨ PhD/MA ਦੀ ਪ੍ਰੀਖਿਆ ਦੱਸਿਆ ਹੈ। ਉਨ੍ਹਾਂ ਮੁਤਾਬਕ ਬੁੱਧਵਾਰ ਨੂੰ ਉਨ੍ਹਾਂ ਦੀ ਪ੍ਰੀਖਿਆ ਸੀ, ਜਿਸ […]
By : Updated On: 20 Aug 2026 09:39:AM
CWC ਦੀ ਅਹਿਮ ਮੀਟਿੰਗ ’ਚ ਕਿਉਂ ਨਹੀਂ ਪਹੁੰਚੇ ਚਰਨਜੀਤ ਚੰਨੀ, ਦੱਸੀ ਵਜ੍ਹਾ ?

Charanjit Channi did not attend CWC meeting: ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਚੰਨੀ ਨੇ ਆਪਣੀ ਗੈਰਹਾਜ਼ਰੀ ਦਾ ਕਾਰਨ PhD/MA ਦੀ ਪ੍ਰੀਖਿਆ ਦੱਸਿਆ ਹੈ। ਉਨ੍ਹਾਂ ਮੁਤਾਬਕ ਬੁੱਧਵਾਰ ਨੂੰ ਉਨ੍ਹਾਂ ਦੀ ਪ੍ਰੀਖਿਆ ਸੀ, ਜਿਸ ਕਾਰਨ ਉਹ CWC ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਹੋ ਸਕੇ।

ਇਸ਼ਤਿਹਾਰ

ਹਾਲਾਂਕਿ, ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ CWC ਵਰਗੀ ਮਹੱਤਵਪੂਰਨ ਮੀਟਿੰਗ ਵਿੱਚ ਚੰਨੀ ਦੀ ਗੈਰਹਾਜ਼ਰੀ ਨੂੰ ਲੈ ਕੇ ਕਾਂਗਰਸ ਦੇ ਅੰਦਰ ਸਿਆਸੀ ਸਮੀਕਰਨਾਂ ਬਾਰੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਮੀਟਿੰਗ ਵਿੱਚ ਮੌਜੂਦ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਜਦੋਂ ਚੰਨੀ ਦੀ ਗੈਰਹਾਜ਼ਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ “ਅਸੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਵਾਂਗੇ।” ਚੰਨੀ ਦੀ ਗੈਰਹਾਜ਼ਰੀ ਨੂੰ ਲੈ ਕੇ ਭਾਵੇਂ ਵੱਖ-ਵੱਖ ਸਿਆਸੀ ਚਰਚਾਵਾਂ ਹੋ ਰਹੀਆਂ ਹਨ, ਪਰ ਉਨ੍ਹਾਂ ਵੱਲੋਂ ਇਸ ਦਾ ਕਾਰਨ ਆਪਣੀ ਪ੍ਰੀਖਿਆ ਨੂੰ ਦੱਸਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News