Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗ

Germany Punjabi Youth Death; ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਨੌਜਵਾਨ ਦੀ ਜਰਮਨ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ, ਜੋ ਪਰਿਵਾਰ ਦੇ ਉੱਜਵਲ ਭਵਿੱਖ ਦੀ ਉਮੀਦ ਨਾਲ ਕਰੀਬ ਤਿੰਨ ਸਾਲ ਪਹਿਲਾਂ ਜਰਮਨ ਗਿਆ ਸੀ। ਮ੍ਰਿਤਕ ਦੇ ਪਿਤਾ ਗੁਰਜੀਤ […]
By : Updated On: 20 Aug 2026 18:08:PM
ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗ

Germany Punjabi Youth Death; ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਨੌਜਵਾਨ ਦੀ ਜਰਮਨ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ, ਜੋ ਪਰਿਵਾਰ ਦੇ ਉੱਜਵਲ ਭਵਿੱਖ ਦੀ ਉਮੀਦ ਨਾਲ ਕਰੀਬ ਤਿੰਨ ਸਾਲ ਪਹਿਲਾਂ ਜਰਮਨ ਗਿਆ ਸੀ।

ਇਸ਼ਤਿਹਾਰ

ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਕਰੀਬ 9 ਵਜੇ ਅਤੇ ਫਿਰ ਦੁਪਹਿਰ ਡੇਢ ਵਜੇ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਰਾਤ ਸਮੇਂ ਗੁਰਸਾਹਿਬ ਸਿੰਘ ਦੇ ਤਾਇਆ ਪ੍ਰਗਟ ਸਿੰਘ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ।

ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਉਸ ਦੇ ਘਰ ਪਹੁੰਚਾਈ ਜਾਵੇ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News