Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਲੌਂਗੋਵਾਲ ਰੈਲੀ ’ਚ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ-ਭਾਜਪਾ ਗਠਜੋੜ ਦੇ ਦਿੱਤੇ ਸੰਕੇਤ

Harsimrat Badal hints at Akali Dal-BJP alliance: ਲੌਂਗੋਵਾਲ: ਲੌਂਗੋਵਾਲ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਬਣਨ ਦੇ ਸੰਕੇਤ ਦਿੱਤੇ ਹਨ। ਅਕਾਲੀ ਦਲ-ਭਾਜਪਾ ਗਠਜੋੜ ਬਾਰੇ ਪੁੱਛੇ ਜਾਣ ’ਤੇ ਹਰਸਿਮਰਤ ਕੌਰ ਬਾਦਲ ਕੁਝ ਸਮੇਂ ਲਈ ਰੁਕੀ ਅਤੇ ਕਿਹਾ ਕਿ ਇਸ ਮਾਮਲੇ […]
By : Updated On: 21 Aug 2026 07:51:AM
ਲੌਂਗੋਵਾਲ ਰੈਲੀ ’ਚ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ-ਭਾਜਪਾ ਗਠਜੋੜ ਦੇ ਦਿੱਤੇ ਸੰਕੇਤ

Harsimrat Badal hints at Akali Dal-BJP alliance: ਲੌਂਗੋਵਾਲ: ਲੌਂਗੋਵਾਲ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਬਣਨ ਦੇ ਸੰਕੇਤ ਦਿੱਤੇ ਹਨ।

ਇਸ਼ਤਿਹਾਰ

ਅਕਾਲੀ ਦਲ-ਭਾਜਪਾ ਗਠਜੋੜ ਬਾਰੇ ਪੁੱਛੇ ਜਾਣ ’ਤੇ ਹਰਸਿਮਰਤ ਕੌਰ ਬਾਦਲ ਕੁਝ ਸਮੇਂ ਲਈ ਰੁਕੀ ਅਤੇ ਕਿਹਾ ਕਿ ਇਸ ਮਾਮਲੇ ’ਤੇ ਬੋਲਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਉਨ੍ਹਾਂ ਕਿਹਾ, “ਮੈਂ ਇਸ ਬਾਰੇ ਅਜੇ ਕੁਝ ਨਹੀਂ ਕਹਿ ਰਹੀ, ਤੁਹਾਨੂੰ ਜਲਦੀ ਹੀ ਆਪਣੇ ਆਪ ਪਤਾ ਲੱਗ ਜਾਵੇਗਾ।”

ਉਨ੍ਹਾਂ ਅੱਗੇ ਉਮੀਦ ਜਤਾਈ ਕਿ ਜੇਕਰ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਮੁੜ ਬਣਦਾ ਹੈ ਤਾਂ ਪੰਜਾਬ ਵਿੱਚ ਪਹਿਲਾਂ ਵਾਂਗ ਵਿਕਾਸ ਅਤੇ ਤਰੱਕੀ ਦੇ ਕੰਮਾਂ ਨੂੰ ਅੱਗੇ ਵਧਾਇਆ ਜਾ ਸਕੇਗਾ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਵਿਕਾਸ ਦੀ ਮਜ਼ਬੂਤ ਨੀਂਹ ਰੱਖਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਤਸਵੀਰ ਸਾਫ਼ ਹੋ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News