Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਅੰਮ੍ਰਿਤਸਰ: ਘਰ ’ਤੇ ਸੁੱਟਿਆ ਧਮਾਕਾਖੇਜ਼ ਪਦਾਰਥ, 2 ਜ਼ਖਮੀ

Amritsar: Explosive material thrown at house: ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਪੈਂਦੇ ਪਿੰਡ ਜੱਟਾ ਵਿੱਚ ਬੀਤੀ 20 ਅਗਸਤ ਦੀ ਰਾਤ ਇੱਕ ਘਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਧਮਾਕਾਖੇਜ਼ ਪਦਾਰਥ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਹ ਪੈਟਰੋਲ ਬੰਬ ਜਾਨ ਗ੍ਰਨੇਡ ਹੋ ਸਕਦਾ ਹੈ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। […]
By : Updated On: 21 Aug 2026 11:45:AM
ਅੰਮ੍ਰਿਤਸਰ: ਘਰ ’ਤੇ ਸੁੱਟਿਆ ਧਮਾਕਾਖੇਜ਼ ਪਦਾਰਥ, 2 ਜ਼ਖਮੀ

Amritsar: Explosive material thrown at house: ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਪੈਂਦੇ ਪਿੰਡ ਜੱਟਾ ਵਿੱਚ ਬੀਤੀ 20 ਅਗਸਤ ਦੀ ਰਾਤ ਇੱਕ ਘਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਧਮਾਕਾਖੇਜ਼ ਪਦਾਰਥ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਹ ਪੈਟਰੋਲ ਬੰਬ ਜਾਨ ਗ੍ਰਨੇਡ ਹੋ ਸਕਦਾ ਹੈ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਰਾਤ ਕਰੀਬ 9:15 ਵਜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਦਲਜੀਤ ਸਿੰਘ ਪੁੱਤਰ ਨਿਰਮਲ ਸਿੰਘ ਦੇ ਘਰ ’ਤੇ ਧਮਾਕਾਖੇਜ਼ ਪਦਾਰਥ ਸੁੱਟਿਆ। ਧਮਾਕੇ ਕਾਰਨ ਘਰ ਵਿੱਚ ਮੌਜੂਦ ਪਰਿਵਾਰ ਦੇ ਦੋ ਮੈਂਬਰ ਜ਼ਖਮੀ ਹੋ ਗਏ, ਜਦਕਿ ਘਰ ਦੇ ਅੰਦਰ ਖੜ੍ਹੀ ਸਵਿਫਟ ਕਾਰ ਨੂੰ ਵੀ ਨੁਕਸਾਨ ਪਹੁੰਚਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News