Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ

Punjab CM Mann Wife Gurpreet Kaur Bribery Case; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਰਿਟਾਇਰਡ ਜਸਟਿਸ ਨੂੰ ਭੇਜੇ ਗਏ ਕਾਨੂੰਨੀ ਨੋਟਿਸ ਦੀ ਕਾਪੀ ਸਾਹਮਣੇ ਆ ਗਈ ਹੈ। ਨੋਟਿਸ ਵਿੱਚ ਉਨ੍ਹਾਂ ਨੇ ਰੇਪ ਕੇਸ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ […]
By : Updated On: 24 Aug 2026 13:57:PM
CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ

Punjab CM Mann Wife Gurpreet Kaur Bribery Case; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਰਿਟਾਇਰਡ ਜਸਟਿਸ ਨੂੰ ਭੇਜੇ ਗਏ ਕਾਨੂੰਨੀ ਨੋਟਿਸ ਦੀ ਕਾਪੀ ਸਾਹਮਣੇ ਆ ਗਈ ਹੈ। ਨੋਟਿਸ ਵਿੱਚ ਉਨ੍ਹਾਂ ਨੇ ਰੇਪ ਕੇਸ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ।

ਇਸ਼ਤਿਹਾਰ

ਡਾ. ਗੁਰਪ੍ਰੀਤ ਕੌਰ ਨੇ ਦੋਸ਼ ਲਗਾਉਣ ਵਾਲੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਦੱਸਦਿਆਂ ਦਾਅਵਾ ਕੀਤਾ ਹੈ ਕਿ ਇਹ ਦੋਸ਼ ਸਿਆਸੀ ਮਕਸਦ ਨਾਲ ਲਗਾਏ ਗਏ ਹਨ।

ਇਸ ਤੋਂ ਪਹਿਲਾਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਸੀ ਕਿ ਕਿਸੇ ’ਤੇ ਦੋਸ਼ ਲਗਾਉਣਾ ਅਤੇ ਬੇਬੁਨਿਆਦ ਗੱਲਾਂ ਕਰਨਾ ਆਸਾਨ ਹੈ, ਪਰ ਉਹ ਇਨ੍ਹਾਂ ਦੋਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਸੀ ਕਿ ਉਹ ਨਾ ਪਹਿਲਾਂ ਘਬਰਾਈਆਂ ਸਨ ਅਤੇ ਨਾ ਹੁਣ ਘਬਰਾ ਰਹੀਆਂ ਹਨ।

ਉਨ੍ਹਾਂ ਨੇ ਰਿਟਾਇਰਡ ਜਸਟਿਸ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਕੋਲ ਦੋਸ਼ਾਂ ਨਾਲ ਜੁੜੇ ਕੋਈ ਸਬੂਤ ਹਨ ਤਾਂ ਉਹ ਪੇਸ਼ ਕਰਨ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।

Read Latest News and Breaking News at Daily Post TV, Browse for more News

Ad
Ad

Punjab District News