Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਮੀਟਿੰਗ, ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਵਿਸ਼ੇਸ਼ ਜ਼ਿੰਮੇਵਾਰੀਆਂ

Takht Sri Kesgarh Sahib SAD Workers Meeting; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਅਹੁਦੇਦਾਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪਾਰਟੀ ਨੂੰ ਨਿਸ਼ਚਿਤ ਪੱਧਰ ‘ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਨਵੇਂ ਬਣੇ ਅਹੁਦੇਦਾਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਜਿਸ ਵਿੱਚ ਡਾਕਟਰ ਦਲਜੀਤ ਸਿੰਘ ਚੀਮਾ […]
By : Published: 24 Aug 2026 17:52:PM
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਮੀਟਿੰਗ, ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਵਿਸ਼ੇਸ਼ ਜ਼ਿੰਮੇਵਾਰੀਆਂ

Takht Sri Kesgarh Sahib SAD Workers Meeting; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਅਹੁਦੇਦਾਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪਾਰਟੀ ਨੂੰ ਨਿਸ਼ਚਿਤ ਪੱਧਰ ‘ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਨਵੇਂ ਬਣੇ ਅਹੁਦੇਦਾਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਜਿਸ ਵਿੱਚ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਦੀ ਸ਼ਮੂਲੀਅਤ ਵਿੱਚ ਮੀਟਿੰਗ ਦੀਵਾਨ ਹਾਲ ਵਿੱਚ ਹੋਈ

ਇਸ਼ਤਿਹਾਰ

ਇਸ ਮੌਕੇ ਇਸਤਰੀ ਅਕਾਲੀ ਦਲ ਦੇ ਮੈਂਬਰ ਸਾਹਿਬਾਨ ਨੂੰ ਵੀ ਹਲਕਾ ਵਾਰ ਅਤੇ ਪਿੰਡਾਂ ਦੀਆਂ ਅਹੁਦੇਦਾਰੀਆਂ ਦੇ ਕੇ ਵੱਖ-ਵੱਖ ਜੁੰਮੇਵਾਰੀਆਂ ਨਾਲ ਨਵਾਜਿਆ ਗਿਆ।


ਮੀਟਿੰਗ ਤੋਂ ਪਹਿਲਾਂ ਸਮੂਹ ਨਵੇਂ ਅਹੁਦੇਦਾਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਮੀਟਿੰਗ ਹਾਲ ਵਿੱਚ ਸਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੀਟਿੰਗ ਦਾ ਮੁੱਖ ਮਕਸਦ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਸੁਆਗਤ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣਾ ਸੀ। ਇਹ ਖ਼ਾਲਸਾ ਮਾਰਚ 3 ਤਰੀਕ ਨੂੰ ਰੋਪੜ ਅਤੇ 4 ਤਰੀਕ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਿਹਾ ਹੈ। ਮਾਰਚ ਦੇ ਰਸਤੇ ਵਿੱਚ ਅਤੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ‘ਤੇ ਇਸ ਦੇ ਸ਼ਾਨਦਾਰ ਤੇ ਭਵ ਸੁਆਗਤ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ।

ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਹੁੰਚ ਕੇ ਅਪਣੀ ਹਾਜ਼ਰੀ ਲਗਵਾਉਣ ਅਤੇ ਇਸ ਖ਼ਾਲਸਾ ਮਾਰਚ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ।

Read Latest News and Breaking News at Daily Post TV, Browse for more News

Ad
Ad

Punjab District News