Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਦੇ ਸਰਕਾਰੀ ਮੁਲਾਜ਼ਮ 27 ਅਗਸਤ ਨੂੰ ਪੂਰੇ ਸੂਬੇ ਵਿੱਚ ਕਰਨਗੇ ਮੁਕੰਮਲ ਹੜਤਾਲ

Punjab govt employees to go on complete strike: ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਨੇ 27 ਅਗਸਤ ਨੂੰ ਪੂਰੇ ਸੂਬੇ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਅਨੁਸਾਰ ਇਸ ਹੜਤਾਲ ਕਾਰਨ ਸੂਬੇ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਹੜਤਾਲ […]
By : Updated On: 26 Aug 2026 09:39:AM
ਪੰਜਾਬ ਦੇ ਸਰਕਾਰੀ ਮੁਲਾਜ਼ਮ 27 ਅਗਸਤ ਨੂੰ ਪੂਰੇ ਸੂਬੇ ਵਿੱਚ ਕਰਨਗੇ ਮੁਕੰਮਲ ਹੜਤਾਲ

Punjab govt employees to go on complete strike: ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਨੇ 27 ਅਗਸਤ ਨੂੰ ਪੂਰੇ ਸੂਬੇ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਅਨੁਸਾਰ ਇਸ ਹੜਤਾਲ ਕਾਰਨ ਸੂਬੇ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।

ਇਸ਼ਤਿਹਾਰ

ਉਨ੍ਹਾਂ ਦੱਸਿਆ ਕਿ ਹੜਤਾਲ ਵਾਲੇ ਦਿਨ ਡਿਪਟੀ ਕਮਿਸ਼ਨਰ ਦਫ਼ਤਰਾਂ, ਐੱਸ.ਡੀ.ਐੱਮ. ਦਫ਼ਤਰਾਂ, ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਮੇਤ ਹੋਰ ਸਰਕਾਰੀ ਦਫ਼ਤਰਾਂ ਵਿੱਚ ਕੰਮ ਬੰਦ ਰਹੇਗਾ।

ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀ, ਸਕੂਲਾਂ ਅਤੇ ਕਾਲਜਾਂ ਦਾ ਸਟਾਫ਼ ਅਤੇ ਪੈਨਸ਼ਨਰ ਵੀ ਇਸ ਹੜਤਾਲ ਦੇ ਸਮਰਥਨ ਵਿੱਚ ਆਉਣਗੇ।

ਮੁਲਾਜ਼ਮਾਂ ਦਾ ਦੋਸ਼ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ 18 ਫੀਸਦੀ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਗਈ। ਮੁਲਾਜ਼ਮ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News