Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦਾ ਗੋਲੀਆਂ ਮਾਰ ਕੇ ਕਤਲ, ਬਦਮਾਸ਼ਾਂ ਨੇ ਕਰੀਬ 20 ਰਾਊਂਡ ਕੀਤੇ ਫਾਇਰ

Ankit Baliyan murder; ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਬੁੱਧਵਾਰ ਸ਼ਾਮ ਕਰੀਬ 7 ਵਜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਹਰਿਆਣਾ ਦੇ ਬਾਬਰੀ ਥਾਣਾ ਖੇਤਰ ਦੇ ਪਿੰਡ ਬੰਤੀਖੇੜਾ ਵਾਸੀ 35 ਸਾਲਾ ਅੰਕਿਤ ਬਾਲਿਆਨ […]
By : Updated On: 26 Aug 2026 21:27:PM
ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦਾ ਗੋਲੀਆਂ ਮਾਰ ਕੇ ਕਤਲ, ਬਦਮਾਸ਼ਾਂ ਨੇ ਕਰੀਬ 20 ਰਾਊਂਡ ਕੀਤੇ ਫਾਇਰ

Ankit Baliyan murder; ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਬੁੱਧਵਾਰ ਸ਼ਾਮ ਕਰੀਬ 7 ਵਜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਹਰਿਆਣਾ ਦੇ ਬਾਬਰੀ ਥਾਣਾ ਖੇਤਰ ਦੇ ਪਿੰਡ ਬੰਤੀਖੇੜਾ ਵਾਸੀ 35 ਸਾਲਾ ਅੰਕਿਤ ਬਾਲਿਆਨ ਪੁੱਤਰ ਸਤਵੀਰ ਫੌਜੀ ਸ਼ਾਮ ਕਰੀਬ ਸਾਢੇ 4 ਵਜੇ ਕੋਤਵਾਲੀ ਖੇਤਰ ਦੇ ਆਰਿਆਪੁਰੀ ਸਥਿਤ ਮਸਲਜ਼ ਜਿਮ ਵਿੱਚ ਆਏ ਸਨ।

ਸ਼ਾਮ 6:48 ਵਜੇ ਜਦੋਂ ਅੰਕਿਤ ਜਿਮ ਤੋਂ ਬਾਹਰ ਨਿਕਲ ਕੇ ਆਪਣੀ ਸਕਾਰਪਿਓ ਕਾਰ ਵਿੱਚ ਬੈਠਣ ਲੱਗੇ ਤਾਂ ਬਾਈਕ ’ਤੇ ਆਏ 4 ਬਦਮਾਸ਼ਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਕਰੀਬ 2 ਮਿੰਟ ਤੱਕ ਚੱਲੀ ਫਾਇਰਿੰਗ ਵਿੱਚ 20 ਰਾਊਂਡ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ 5 ਗੋਲੀਆਂ ਕਾਰ ਵਿੱਚ ਲੱਗੀਆਂ, ਜਦਕਿ ਕਰੀਬ 8 ਗੋਲੀਆਂ ਅੰਕਿਤ ਨੂੰ ਲੱਗੀਆਂ। ਹਮਲਾਵਰ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਸਥਾਨ ਤੋਂ ਸੜਕ ’ਤੇ ਖੂਨ, ਕਾਰਤੂਸ ਦੇ ਖੋਲ ਅਤੇ ਅੰਕਿਤ ਦਾ ਮੋਬਾਈਲ ਮਿਲਿਆ ਹੈ। ਗੋਲੀਬਾਰੀ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜ਼ਖ਼ਮੀ ਹਾਲਤ ਵਿੱਚ ਅੰਕਿਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਸ਼ਹਿਰ ਦੀ ਵਰਮਾ ਮਾਰਕੀਟ ਨੇੜੇ ਲਾਸ਼ ਰੱਖ ਕੇ ਧਰਨਾ ਲਗਾਇਆ।

ਐਸਪੀ ਐਨਪੀ ਸਿੰਘ, ਏਐਸਪੀ ਸੁਮਿਤ ਸ਼ੁਕਲਾ ਅਤੇ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਇਕੱਠੇ

Read Latest News and Breaking News at Daily Post TV, Browse for more News

Ad
Ad

Punjab District News