Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

MP Sarabjit Singh Khalsa’s health deteriorates: ਜਲੰਧਰ: ਬਾਬਾ ਬਕਾਲਾ ਸਾਹਿਬ ਵਿਖੇ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਸ਼ਾਮਲ ਹੋਣਾ ਸੀ। ਜਾਣਕਾਰੀ ਅਨੁਸਾਰ, ਕਾਨਫਰੰਸ ਲਈ ਜਾਂਦੇ ਸਮੇਂ ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ […]
By : Updated On: 28 Aug 2026 13:44:PM
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

MP Sarabjit Singh Khalsa’s health deteriorates: ਜਲੰਧਰ: ਬਾਬਾ ਬਕਾਲਾ ਸਾਹਿਬ ਵਿਖੇ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਸ਼ਾਮਲ ਹੋਣਾ ਸੀ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਕਾਨਫਰੰਸ ਲਈ ਜਾਂਦੇ ਸਮੇਂ ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਹ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਸ਼ਾਮਲ ਨਹੀਂ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News