Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਹਰਿਆਣਾ ਪੁਲਿਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ, 29 IPS ਤੇ 1 HPS ਅਧਿਕਾਰੀਆਂ ਦੀ ਬਦਲੀ

Haryana: 29 IPS-1 HPS officers transferred: ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ ਇਨ੍ਹਾਂ ਵਿੱਚ 29 IPS ਅਤੇ 1 HPS ਅਧਿਕਾਰੀ ਸ਼ਾਮਲ ਹਨ। ਤਬਾਦਲਾ ਸੂਚੀ ਤਹਿਤ ਕਰਨਾਲ, ਭਿਵਾਨੀ, ਪਾਣੀਪਤ, ਨਾਰਨੌਲ ਅਤੇ ਪਲਵਲ ਸਮੇਤ ਕਈ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟ (SP) ਵੀ ਬਦਲੇ […]
Ranjit Singh
By : Published: 04 Sep 2026 15:15:PM
ਹਰਿਆਣਾ ਪੁਲਿਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ, 29 IPS ਤੇ 1 HPS ਅਧਿਕਾਰੀਆਂ ਦੀ ਬਦਲੀ
  • ਕਈ ਜ਼ਿਲ੍ਹਿਆਂ ਦੇ ਐੱਸ.ਪੀ. ਵੀ ਬਦਲੇ

Haryana: 29 IPS-1 HPS officers transferred: ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ ਇਨ੍ਹਾਂ ਵਿੱਚ 29 IPS ਅਤੇ 1 HPS ਅਧਿਕਾਰੀ ਸ਼ਾਮਲ ਹਨ। ਤਬਾਦਲਾ ਸੂਚੀ ਤਹਿਤ ਕਰਨਾਲ, ਭਿਵਾਨੀ, ਪਾਣੀਪਤ, ਨਾਰਨੌਲ ਅਤੇ ਪਲਵਲ ਸਮੇਤ ਕਈ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟ (SP) ਵੀ ਬਦਲੇ ਗਏ ਹਨ। ਸਰਕਾਰ ਵੱਲੋਂ ਇਹ ਪ੍ਰਸ਼ਾਸਨਿਕ ਬਦਲਾਅ ਪੁਲਿਸ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News