Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ, ਦਿੱਲੀ ’ਚ ਹੋਵੇਗਾ ਸਨਮਾਨ

Former CM Channi to receive Sansad Ratna award: ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ 9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਚਰਨਜੀਤ ਸਿੰਘ ਚੰਨੀ ਦੀ ਚੋਣ ਸੰਸਦ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਸੰਸਦੀ ਕੰਮਕਾਜ ਵਿੱਚ ਸਰਗਰਮ ਯੋਗਦਾਨ […]
Ranjit Singh
By : Published: 09 Sep 2026 08:12:AM
ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ, ਦਿੱਲੀ ’ਚ ਹੋਵੇਗਾ ਸਨਮਾਨ

Former CM Channi to receive Sansad Ratna award: ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ 9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ਼ਤਿਹਾਰ

ਚਰਨਜੀਤ ਸਿੰਘ ਚੰਨੀ ਦੀ ਚੋਣ ਸੰਸਦ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਸੰਸਦੀ ਕੰਮਕਾਜ ਵਿੱਚ ਸਰਗਰਮ ਯੋਗਦਾਨ ਦੇ ਆਧਾਰ ’ਤੇ ਕੀਤੀ ਗਈ ਹੈ। ਸਾਲ 2026 ਲਈ ਦਿੱਤੇ ਜਾਣ ਵਾਲੇ ਸੰਸਦ ਰਤਨ ਪੁਰਸਕਾਰਾਂ ਲਈ ਚੁਣੇ ਗਏ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਚੰਨੀ ਦਾ ਨਾਮ ਵੀ ਸ਼ਾਮਲ ਹੈ।

ਸੰਸਦ ਵਿੱਚ ਉਨ੍ਹਾਂ ਦੀ ਹਾਜ਼ਰੀ, ਵੱਖ-ਵੱਖ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਸੰਸਦੀ ਕਾਰਵਾਈ ਵਿੱਚ ਸਰਗਰਮ ਭੂਮਿਕਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣਿਆ ਗਿਆ ਹੈ।

9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ ਪ੍ਰਦਾਨ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News