Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਪੰਜਾਬ ‘ਚ ਸ਼ਰਮਨਾਕ ਘਟਨਾ, ਕਿਸਾਨ ਨੇ ਗਾਵਾਂ ‘ਤੇ ਕੀਤੀ ਫਾਇਰਿੰਗ, ਮਚਿਆ ਹੰਗਾਮਾ

Cow Murder in Punjab:ਪੰਜਾਬ ਦੇ ਫਰੀਦਕੋਟ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਪਿੰਡ ਝੋਟੀਵਾਲਾ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚ ਗਾਵਾਂ ਵੜ ਜਾਣ ਕਾਰਨ ਖੇਤ ਮਾਲਕ ਨੇ ਗੁੱਸੇ ਵਿੱਚ ਆ ਕੇ ਗਾਵਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਾਂਚ ‘ਚ ਸਾਹਮਣੇ ਆਇਆ ਕਿ ਉਕਤ ਗਾਂ ਗੁੱਜਰ ਦੀ ਸੀ ਅਤੇ ਉਹ […]
By : Updated On: 05 Apr 2025 14:48:PM
ਪੰਜਾਬ ‘ਚ ਸ਼ਰਮਨਾਕ ਘਟਨਾ, ਕਿਸਾਨ ਨੇ ਗਾਵਾਂ ‘ਤੇ ਕੀਤੀ ਫਾਇਰਿੰਗ, ਮਚਿਆ ਹੰਗਾਮਾ
Cow Murder in Punjab

Cow Murder in Punjab:ਪੰਜਾਬ ਦੇ ਫਰੀਦਕੋਟ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਪਿੰਡ ਝੋਟੀਵਾਲਾ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚ ਗਾਵਾਂ ਵੜ ਜਾਣ ਕਾਰਨ ਖੇਤ ਮਾਲਕ ਨੇ ਗੁੱਸੇ ਵਿੱਚ ਆ ਕੇ ਗਾਵਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਇਸ਼ਤਿਹਾਰ

ਜਾਂਚ ‘ਚ ਸਾਹਮਣੇ ਆਇਆ ਕਿ ਉਕਤ ਗਾਂ ਗੁੱਜਰ ਦੀ ਸੀ ਅਤੇ ਉਹ ਪਸ਼ੂਆਂ ਨੂੰ ਚਰਾਉਣ ਲਈ ਲੈ ਕੇ ਜਾ ਰਿਹਾ ਸੀ ਪਰ ਜਦੋਂ ਉਸ ਦੀ ਗਾਂ ਕਿਸਾਨ ਦੇ ਖੇਤਾਂ ‘ਚ ਵੜ ਗਈ ਤਾਂ ਕਿਸਾਨ ਅਤੇ ਗੁੱਜਰ ਵਿਚਕਾਰ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਕਿਸਾਨ ਨੇ ਗੁੱਸੇ ‘ਚ ਆ ਕੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇੱਕ ਗਾਂ ਦੀ ਮੌਤ ਹੋ ਗਈ।

ਦੂਜੇ ਪਾਸੇ ਗੁੱਜਰ ਦਾ ਕਹਿਣਾ ਹੈ ਕਿ ਕਿਸਾਨ ਨੇ ਮੇਰੇ ‘ਤੇ ਗੋਲੀ ਚਲਾਈ ਸੀ ਪਰ ਉਹ ਬੈਠ ਗਿਆ, ਅਤੇ ਉਹ ਗੋਲੀ ਗਾਂ ਦੇ ਵੱਜੀ ਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad

Punjab District News