Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਅੱਜ ਚੋਣ ਮੁਹਿੰਮ ਦਾ ਪੈਂਫਲੈਟ ਜਾਰੀ ਕਰਨਗੇ CM ਮਾਨ, ਘਰ-ਘਰ ਪ੍ਰਚਾਰ ਕੱਲ੍ਹ ਤੋਂ

CM Mann to release election campaign pamphlet: ਲੁਧਿਆਣਾ: ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ 19 ਸਤੰਬਰ ਨੂੰ ਪਾਰਟੀ ਦੀ ਚੋਣੀ ਮੁਹਿੰਮ ਦਾ ਪੈਂਫਲੈਟ ਜਾਰੀ ਕਰਨਗੇ। ਇਸ ਪੈਂਫਲੈਟ ਵਿੱਚ ਮੁਹਿੰਮ ਦੀ ਰੂਪ-ਰੇਖਾ ਅਤੇ ਲੋਕਾਂ ਤੱਕ ਪਹੁੰਚਾਏ ਜਾਣ ਵਾਲੇ ਸੰਦੇਸ਼ਾਂ ਬਾਰੇ ਜਾਣਕਾਰੀ ਹੋਵੇਗੀ। ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਵੱਡੇ ਪੱਧਰ ’ਤੇ ਘਰ-ਘਰ ਚੋਣੀ ਮੁਹਿੰਮ ਸ਼ੁਰੂ […]
Ranjit Singh
By : Updated On: 19 Sep 2026 07:31:AM
ਅੱਜ ਚੋਣ ਮੁਹਿੰਮ ਦਾ ਪੈਂਫਲੈਟ ਜਾਰੀ ਕਰਨਗੇ CM ਮਾਨ, ਘਰ-ਘਰ ਪ੍ਰਚਾਰ ਕੱਲ੍ਹ ਤੋਂ

CM Mann to release election campaign pamphlet: ਲੁਧਿਆਣਾ: ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ 19 ਸਤੰਬਰ ਨੂੰ ਪਾਰਟੀ ਦੀ ਚੋਣੀ ਮੁਹਿੰਮ ਦਾ ਪੈਂਫਲੈਟ ਜਾਰੀ ਕਰਨਗੇ। ਇਸ ਪੈਂਫਲੈਟ ਵਿੱਚ ਮੁਹਿੰਮ ਦੀ ਰੂਪ-ਰੇਖਾ ਅਤੇ ਲੋਕਾਂ ਤੱਕ ਪਹੁੰਚਾਏ ਜਾਣ ਵਾਲੇ ਸੰਦੇਸ਼ਾਂ ਬਾਰੇ ਜਾਣਕਾਰੀ ਹੋਵੇਗੀ।

ਇਸ਼ਤਿਹਾਰ

ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਵੱਡੇ ਪੱਧਰ ’ਤੇ ਘਰ-ਘਰ ਚੋਣੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਾਰਟੀ ਆਗੂ ਮਨੀਸ਼ ਸਿਸੋਦੀਆ ਨੇ ਇਸ ਸਬੰਧੀ ਐਲਾਨ ਕੀਤਾ ਹੈ।

ਮੁਹਿੰਮ ਤਹਿਤ ਪਾਰਟੀ ਦੇ 2.68 ਲੱਖ ਬੂਥ ਕਮੇਟੀ ਮੈਂਬਰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਧੂਰੀ ਵਿੱਚ ਇਸ ਘਰ-ਘਰ ਮੁਹਿੰਮ ਵਿੱਚ ਸ਼ਾਮਲ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News