Journalism Of Hope

CM ਭਗਵੰਤ ਮਾਨ ਵੱਲੋਂ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹਰਮਨ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ

CM Mann announces ₹1 crore for Indian cricket team captain Harman: ਚੰਡੀਗੜ੍ਹ: ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੇਸ਼ ਨੂੰ ਪਹਿਲਾ ਸੋਨ ਤਗਮਾ ਦਿਵਾਇਆ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਮਹਿਲਾ ਟੀ-20 ਫਾਈਨਲ ਵਿੱਚ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮੇ ‘ਤੇ ਕਬਜ਼ਾ ਕੀਤਾ। ਟੀਮ ਦੀ ਇਸ ਜਿੱਤ […]
By : Updated On: 23 Sep 2026 08:09:AM
CM ਭਗਵੰਤ ਮਾਨ ਵੱਲੋਂ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹਰਮਨ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ

CM Mann announces ₹1 crore for Indian cricket team captain Harman: ਚੰਡੀਗੜ੍ਹ: ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੇਸ਼ ਨੂੰ ਪਹਿਲਾ ਸੋਨ ਤਗਮਾ ਦਿਵਾਇਆ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਮਹਿਲਾ ਟੀ-20 ਫਾਈਨਲ ਵਿੱਚ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮੇ ‘ਤੇ ਕਬਜ਼ਾ ਕੀਤਾ। ਟੀਮ ਦੀ ਇਸ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ ਅਤੇ ਕਪਤਾਨ ਹਰਮਨਪ੍ਰੀਤ ਕੌਰ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ।

ਇਸ਼ਤਿਹਾਰ

ਸੀਐਮ ਮਾਨ ਨੇ ਟਵੀਟ ਕੀਤਾ ਕਿ ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ; ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ!”

Read Latest News and Breaking News at Daily Post TV, Browse for more News

Ad
Ad

Punjab District News