BJP ਦਾ ਵੱਡਾ ਫੈਸਲਾ, ਸਮ੍ਰਿਤੀ ਇਰਾਨੀ ਨੂੰ ਮਿਲੀ ਹਰਿਆਣਾ ਦੀ ਜ਼ਿੰਮੇਵਾਰੀ
Smriti Irani Haryana In charge; ਭਾਜਪਾ ਕੇਂਦਰੀ ਲੀਡਰਸ਼ਿਪ ਨੇ 31 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੂਬਾ ਪ੍ਰਭਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹਰਿਆਣਾ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਡਾ. ਸਤੀਸ਼ ਪੂਨੀਆ ਜੁਲਾਈ 2024 ਤੋਂ ਹਰਿਆਣਾ ਦੇ ਪ੍ਰਭਾਰੀ ਸਨ। ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੀ […]
By :
Jaspreet Singh
Updated On: 23 Sep 2026 14:57:PM
Smriti Irani Haryana In charge; ਭਾਜਪਾ ਕੇਂਦਰੀ ਲੀਡਰਸ਼ਿਪ ਨੇ 31 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੂਬਾ ਪ੍ਰਭਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਹਰਿਆਣਾ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਡਾ. ਸਤੀਸ਼ ਪੂਨੀਆ ਜੁਲਾਈ 2024 ਤੋਂ ਹਰਿਆਣਾ ਦੇ ਪ੍ਰਭਾਰੀ ਸਨ। ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਇਹ ਸੂਚੀ ਜਾਰੀ ਕੀਤੀ ਹੈ।
ਉੱਤਰ ਪ੍ਰਦੇਸ਼ ਦੀ ਬੁਲੰਦਸ਼ਹਿਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਭੋਲਾ ਸਿੰਘ ਨੂੰ ਹਰਿਆਣਾ ਦਾ ਸਹਿ-ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।
