Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਅੱਜ ਤੋਂ ਨਵੇਂ ਸਮੇਂ ‘ਤੇ ਲੱਗਣਗੇ ਸਕੂਲ

Timings for Punjab’s government schools changed: ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਅੱਜ ਤੋਂ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਸਰਕਾਰੀ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ […]
By : Updated On: 01 Oct 2026 09:21:AM
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਅੱਜ ਤੋਂ ਨਵੇਂ ਸਮੇਂ ‘ਤੇ ਲੱਗਣਗੇ ਸਕੂਲ

Timings for Punjab’s government schools changed: ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਅੱਜ ਤੋਂ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਸਰਕਾਰੀ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।

ਇਸ਼ਤਿਹਾਰ

ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਨਵੇਂ ਹੁਕਮ ਅੱਜ 1 ਅਕਤੂਬਰ ਤੋਂ ਲਾਗੂ ਹੋ ਗਏ ਹਨ ਜੋ ਕਿ 31 ਅਕਤੂਬਰ ਤੱਕ ਲਾਗੂ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News