Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Police bust inter-state arms smuggling gang: ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ ਇੱਕ ਗਲੌਕ ਪਿਸਤੌਲ ਅਤੇ 6 .30 ਕੈਲੀਬਰ ਪਿਸਤੌਲ ਸ਼ਾਮਲ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ […]
By : Updated On: 01 Oct 2026 14:50:PM
ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Police bust inter-state arms smuggling gang: ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ ਇੱਕ ਗਲੌਕ ਪਿਸਤੌਲ ਅਤੇ 6 .30 ਕੈਲੀਬਰ ਪਿਸਤੌਲ ਸ਼ਾਮਲ ਹਨ।

ਇਸ਼ਤਿਹਾਰ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀਆਂ ਨਾਲ ਸਨ। ਪੁਲਿਸ ਮੁਤਾਬਕ ਇਨ੍ਹਾਂ ਵਿਅਕਤੀਆਂ ਦੇ ਨਿਰਦੇਸ਼ਾਂ ’ਤੇ ਮੁਲਜ਼ਮਾਂ ਵੱਲੋਂ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤੇ ਗਏ ਸਨ।

ਇਸ ਸਬੰਧੀ ਥਾਣਾ ਕਲਾਨੌਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗਿਰੋਹ ਦੇ ਪੂਰੇ ਨੈੱਟਵਰਕ ਅਤੇ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News