Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ

Pargat Singh thanks Congress high command: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ। ਦੱਸ ਦਈਏ ਕਿ ਕਾਂਗਰਸ ਨੇ […]
By : Updated On: 03 Oct 2026 08:47:AM
ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ

Pargat Singh thanks Congress high command: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ। ਦੱਸ ਦਈਏ ਕਿ ਕਾਂਗਰਸ ਨੇ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ।

ਇਸ਼ਤਿਹਾਰ

ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਲਗਨ ਤੇ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁੱਦਿਆਂ ਤੱਕ ਲੋਕਾਂ ਨਾਲ ਸਬੰਧਤ ਹਰ ਮਸਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ। ਪਰਗਟ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ਨੂੰ ਆਵਾਜ਼ ਦੇਣ ਲਈ ਵਚਨਬੱਧ ਹਨ।

Read Latest News and Breaking News at Daily Post TV, Browse for more News

Ad
Ad

Punjab District News