Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਪੰਜਾਬ CM ਦੇ OSD ਰਾਜਵੀਰ ਘੁੰਮਣ ਨੂੰ CBI ਦਾ ਸੰਮਨ, ਪੁੱਛਗਿੱਛ ਲਈ ਬੁਲਾਇਆ

CBI summons Punjab CM’s OSD Rajveer Ghuman: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਵੀਰ ਸਿੰਘ ਘੁੰਮਣ ਨੂੰ CBI ਨੇ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਹੈ। ਇਹ ਸੰਮਨ ਬੀਤੀ ਰਾਤ ਹੋਈ CBI ਦੀ ਛਾਪੇਮਾਰੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਾਜਵੀਰ ਘੁੰਮਣ ਨੂੰ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ […]
By : Updated On: 07 Oct 2026 12:48:PM
ਪੰਜਾਬ CM ਦੇ OSD ਰਾਜਵੀਰ ਘੁੰਮਣ ਨੂੰ CBI ਦਾ ਸੰਮਨ, ਪੁੱਛਗਿੱਛ ਲਈ ਬੁਲਾਇਆ

CBI summons Punjab CM’s OSD Rajveer Ghuman: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਵੀਰ ਸਿੰਘ ਘੁੰਮਣ ਨੂੰ CBI ਨੇ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਹੈ। ਇਹ ਸੰਮਨ ਬੀਤੀ ਰਾਤ ਹੋਈ CBI ਦੀ ਛਾਪੇਮਾਰੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਾਜਵੀਰ ਘੁੰਮਣ ਨੂੰ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ਼ਤਿਹਾਰ

ਸੂਤਰਾਂ ਅਨੁਸਾਰ, CBI ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਰਾਜਵੀਰ ਘੁੰਮਣ ਅਦਾਲਤ ਦਾ ਰੁਖ ਕਰਕੇ ਰਾਹਤ ਦੀ ਮੰਗ ਕਰ ਸਕਦੇ ਹਨ। ਇਸ ਕਾਰਨ ਅੱਜ ਉਨ੍ਹਾਂ ਦੇ CBI ਦਫ਼ਤਰ ਵਿੱਚ ਪੇਸ਼ ਹੋਣ ਦੀ ਸੰਭਾਵਨਾ ਘੱਟ ਦੱਸੀ ਜਾ ਰਹੀ ਹੈ। ਮਾਮਲੇ ਸਬੰਧੀ CBI ਵੱਲੋਂ ਕੀਤੀ ਜਾ ਰਹੀ ਜਾਂਚ ਅਤੇ ਪੁੱਛਗਿੱਛ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News