Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਅੰਮ੍ਰਿਤਸਰ ’ਚ, ਸ੍ਰੀ ਦਰਬਾਰ ਸਾਹਿਬ ਸਮੇਤ ਧਾਰਮਿਕ ਸਥਾਨਾਂ ’ਤੇ ਟੇਕਣਗੇ ਮੱਥਾ

Punjab Congress President New will pay obeisance at religious sites: ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ 8 ਅਕਤੂਬਰ ਨੂੰ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣਗੇ। ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ […]
By : Updated On: 08 Oct 2026 07:32:AM
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਅੰਮ੍ਰਿਤਸਰ ’ਚ, ਸ੍ਰੀ ਦਰਬਾਰ ਸਾਹਿਬ ਸਮੇਤ ਧਾਰਮਿਕ ਸਥਾਨਾਂ ’ਤੇ ਟੇਕਣਗੇ ਮੱਥਾ

Punjab Congress President New will pay obeisance at religious sites: ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ 8 ਅਕਤੂਬਰ ਨੂੰ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣਗੇ। ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।

ਇਸ਼ਤਿਹਾਰ

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਦਾ ਨਵਾਂ ਅਭਿਆਨ ਵੀ ਅੱਜ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗਾ। ਦੋਵੇਂ ਆਗੂ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪਹੁੰਚਣਗੇ।

ਪ੍ਰੋਗਰਾਮ ਮੁਤਾਬਕ:
ਸਵੇਰੇ 10 ਵਜੇ: ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ।
ਸਵੇਰੇ 11 ਵਜੇ: ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ।
ਦੁਪਹਿਰ 12 ਵਜੇ: ਰਿਆਲਟੋ ਚੌਕ ਨੇੜੇ ਸੇਂਟ ਪੌਲ ਚਰਚ ਵਿਖੇ ਅਰਦਾਸ ਕਰਨਗੇ।
ਦੁਪਹਿਰ 1 ਵਜੇ: ਰਾਮ ਤੀਰਥ ਮੰਦਰ ਵਿਖੇ ਮੱਥਾ ਟੇਕਣਗੇ।

ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਨਵੀਂ ਟੀਮ ਵੱਲੋਂ ਅੰਮ੍ਰਿਤਸਰ ਤੋਂ ਸ਼ੁਰੂ ਕੀਤੇ ਜਾ ਰਹੇ ਅਭਿਆਨ ਦੇ ਪਹਿਲੇ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News