Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

CM ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

Supreme Court to hear Punjab government’s petition: ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ CBI ਜਾਂਚ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ […]
By : Updated On: 08 Oct 2026 09:15:AM
CM ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

Supreme Court to hear Punjab government’s petition: ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ CBI ਜਾਂਚ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

ਇਸ਼ਤਿਹਾਰ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤਹਿਤ CBI ਨੂੰ ਦੋਸ਼ਾਂ ਦੀ ਜਾਂਚ ਲਈ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ CBI ਨੂੰ ਜਾਂਚ ਦੀ ਰਿਪੋਰਟ ਦੋ ਮਹੀਨਿਆਂ ਅੰਦਰ ਪੇਸ਼ ਕਰਨ ਲਈ ਕਿਹਾ ਸੀ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ। ਸਰਕਾਰ ਨੇ ਹਾਈਕੋਰਟ ਦੇ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਹ ਮਾਮਲਾ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ OSD ਰਾਜਬੀਰ ਸਿੰਘ ਘੁੰਮਣ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹੈ।

Read Latest News and Breaking News at Daily Post TV, Browse for more News

Ad
Ad

Punjab District News