ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ
First arrest in Mad Sandhu murder case: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਹੋਏ ਮੈਡ ਸੰਧੂ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ। ਅਹਿਮਦਾਬਾਦ ਕਰਾਈਮ ਬ੍ਰਾਂਚ ਨੇ ਕਤਲ ਮਾਮਲੇ ਨਾਲ ਸਬੰਧਤ ਕਥਿਤ ਸ਼ੂਟਰ ਪਰਮਿੰਦਰ ਸਿੰਘ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਪਰਮਿੰਦਰ ਕਾਕਾ ਕਥਿਤ ਤੌਰ ’ਤੇ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਸ਼ੂਟਰ ਦੱਸਿਆ ਜਾ ਰਿਹਾ ਹੈ। […]
By :
Ranjit Singh
Updated On: 08 Oct 2026 12:32:PM
First arrest in Mad Sandhu murder case: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਹੋਏ ਮੈਡ ਸੰਧੂ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ। ਅਹਿਮਦਾਬਾਦ ਕਰਾਈਮ ਬ੍ਰਾਂਚ ਨੇ ਕਤਲ ਮਾਮਲੇ ਨਾਲ ਸਬੰਧਤ ਕਥਿਤ ਸ਼ੂਟਰ ਪਰਮਿੰਦਰ ਸਿੰਘ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਪਰਮਿੰਦਰ ਕਾਕਾ ਕਥਿਤ ਤੌਰ ’ਤੇ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਸ਼ੂਟਰ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਮੈਡ ਸੰਧੂ ਦੇ ਕਤਲ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।
ਅਹਿਮਦਾਬਾਦ ਕਰਾਈਮ ਬ੍ਰਾਂਚ ਵੱਲੋਂ ਕੀਤੀ ਗਈ ਇਸ ਗ੍ਰਿਫ਼ਤਾਰੀ ਨੂੰ ਮਾਮਲੇ ਦੀ ਜਾਂਚ ਵਿੱਚ ਅਹਿਮ ਕੜੀ ਮੰਨਿਆ ਜਾ ਰਿਹਾ ਹੈ।
