Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ

Centre opposes commuting Balwant Rajoana’s death sentence: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਦਾ ਵਿਰੋਧ ਕੀਤਾ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ

Centre opposes commuting Balwant Rajoana’s death sentence: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਦਾ ਵਿਰੋਧ ਕੀਤਾ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਹਵਾਲਾ ਦਿੱਤਾ। ਕੇਂਦਰ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਸੂਬੇ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮੇਂ ਸਜ਼ਾ ਘਟਾਉਣ ਬਾਰੇ ਕੋਈ ਫ਼ੈਸਲਾ ਲੈਣਾ ਅਨੁਕੂਲ ਨਹੀਂ ਹੋਵੇਗਾ।

ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਟਕਿਆ ਹੈ ਮਾਮਲਾ
ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਅਮਲ ਦਾ ਮਾਮਲਾ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਟਕਿਆ ਹੋਇਆ ਹੈ। ਇਸ ਮਾਮਲੇ ਨਾਲ ਕੌਮੀ ਸੁਰੱਖਿਆ, ਕਾਨੂੰਨ-ਵਿਵਸਥਾ ਅਤੇ ਪੰਜਾਬ ਦੇ ਸੰਵੇਦਨਸ਼ੀਲ ਸਿਆਸੀ ਮਾਹੌਲ ਨਾਲ ਜੁੜੇ ਮੁੱਦੇ ਵੀ ਜੁੜੇ ਹੋਏ ਹਨ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਲਿਆ ਗਿਆ ਇਹ ਰੁਖ ਸਿਆਸੀ ਅਤੇ ਕਾਨੂੰਨੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News