Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ

Gaurav Yadav takes charge as DGP Punjab: ਚੰਡੀਗੜ੍ਹ: ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ., ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ ਹੈ। ਦੱਸ ਦਈਏ ਕਿ ਅੱਜ ਹੀ ਉਨ੍ਹਾਂ ਦੇ ਪੰਜਾਬ ਦੇ ਰੈਗੂਲਰ ਡੀਜੀਪੀ ਵੱਜੋਂ ਹੁਕਮ ਜਾਰੀ […]
By : Updated On: 09 Oct 2026 14:28:PM
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ

Gaurav Yadav takes charge as DGP Punjab: ਚੰਡੀਗੜ੍ਹ: ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ., ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ ਹੈ। ਦੱਸ ਦਈਏ ਕਿ ਅੱਜ ਹੀ ਉਨ੍ਹਾਂ ਦੇ ਪੰਜਾਬ ਦੇ ਰੈਗੂਲਰ ਡੀਜੀਪੀ ਵੱਜੋਂ ਹੁਕਮ ਜਾਰੀ ਹੋਏ ਸਨ।

ਇਸ਼ਤਿਹਾਰ

ਉਨ੍ਹਾਂ ਨੇ ਕਿਹਾ ਕਿ, “ਪੰਜਾਬ ਪੁਲਿਸ ਦੀਆਂ ਮੁੱਖ ਤਰਜੀਹਾਂ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤਕਨੀਕਾਂ ਤੇ ਸਹੂਲਤਾਂ ਨਾਲ ਅਪਗ੍ਰੇਡ ਕਰਨਾ ਸ਼ਾਮਲ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਦੀ ਅਪੀਲ ਕੀਤੀ ਹੈ।”

Read Latest News and Breaking News at Daily Post TV, Browse for more News

Ad
Ad

Punjab District News