Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਦੀ ਤਰੀਕ ’ਤੇ ਵਿਵਾਦ, ਬਦਲਣ ਦੀ ਉੱਠੀ ਮੰਗ

Controversy over date of Diljit Dosanjh’s Delhi show: ਨਵੀਂ ਦਿੱਲੀ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਭਾਰਤ ਟੂਰ ਤਹਿਤ 1 ਨਵੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਸ਼ੋਅ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖ ਜਥੇਬੰਦੀ ਨੇ ਇਸ ਦਿਨ ਪ੍ਰੋਗਰਾਮ ਕਰਵਾਉਣ ’ਤੇ ਇਤਰਾਜ਼ ਜਤਾਉਂਦਿਆਂ ਸ਼ੋਅ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ। ਪੰਜਾਬੀ […]
By : Updated On: 10 Oct 2026 13:49:PM
ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਦੀ ਤਰੀਕ ’ਤੇ ਵਿਵਾਦ, ਬਦਲਣ ਦੀ ਉੱਠੀ ਮੰਗ

Controversy over date of Diljit Dosanjh’s Delhi show: ਨਵੀਂ ਦਿੱਲੀ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਭਾਰਤ ਟੂਰ ਤਹਿਤ 1 ਨਵੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਸ਼ੋਅ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖ ਜਥੇਬੰਦੀ ਨੇ ਇਸ ਦਿਨ ਪ੍ਰੋਗਰਾਮ ਕਰਵਾਉਣ ’ਤੇ ਇਤਰਾਜ਼ ਜਤਾਉਂਦਿਆਂ ਸ਼ੋਅ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਪੰਜਾਬੀ ਪ੍ਰਮੋਸ਼ਨ ਕੌਂਸਲ ਵੱਲੋਂ ਇਸ ਸਬੰਧੀ ਦਿਲਜੀਤ ਦੋਸਾਂਝ ਅਤੇ ਸ਼ੋਅ ਦੇ ਪ੍ਰਬੰਧਕਾਂ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦਿੱਲੀ ਦੇ ਪ੍ਰੋਗਰਾਮ ਦੀ ਤਰੀਕ ਬਦਲਣ ਦੀ ਮੰਗ ਕੀਤੀ ਗਈ ਹੈ।

ਜਥੇਬੰਦੀ ਦਾ ਕਹਿਣਾ ਹੈ ਕਿ 1 ਨਵੰਬਰ 1984 ਨੂੰ ਸਿੱਖਾਂ ਦਾ ਕਤਲੇਆਮ ਹੋਇਆ ਸੀ ਅਤੇ ਇਹ ਦਿਨ ਹਜ਼ਾਰਾਂ ਸਿੱਖ ਪਰਿਵਾਰਾਂ ਲਈ ਦੁੱਖ ਤੇ ਪੀੜ ਦੀ ਯਾਦ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਦਿਨ ਮਨੋਰੰਜਨ ਪ੍ਰੋਗਰਾਮ ਕਰਵਾਉਣ ਦੀ ਬਜਾਏ ਸ਼ੋਅ ਕਿਸੇ ਹੋਰ ਤਰੀਕ ’ਤੇ ਰੱਖਿਆ ਜਾਣਾ ਚਾਹੀਦਾ ਹੈ।

ਫਿਲਹਾਲ ਸ਼ੋਅ ਦੀ ਤਰੀਕ ਬਦਲਣ ਬਾਰੇ ਦਿਲਜੀਤ ਦੋਸਾਂਝ ਜਾਂ ਪ੍ਰਬੰਧਕਾਂ ਵੱਲੋਂ ਕੋਈ ਫੈਸਲਾ ਸਾਹਮਣੇ ਆਉਣ ਦੀ ਜਾਣਕਾਰੀ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News