Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਪਰਮਿੰਦਰ ਝੋਟੇ ਦੇ ਕਤਲ ਮਾਮਲੇ ‘ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

CM Bhagwant Mann’s first statement on murder of Parminder Jhota: ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਮੰਦਭਾਗੀ ਅਤੇ ਅਤਿ-ਨਿੰਦਣਯੋਗ ਕਰਾਰ ਦਿੱਤਾ ਹੈ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ […]
By : Updated On: 14 Oct 2026 16:04:PM
ਪਰਮਿੰਦਰ ਝੋਟੇ ਦੇ ਕਤਲ ਮਾਮਲੇ ‘ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

CM Bhagwant Mann’s first statement on murder of Parminder Jhota: ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਮੰਦਭਾਗੀ ਅਤੇ ਅਤਿ-ਨਿੰਦਣਯੋਗ ਕਰਾਰ ਦਿੱਤਾ ਹੈ।

ਇਸ਼ਤਿਹਾਰ

CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਰਮਾਇਆ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News