Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ

Firing on cloth merchant in Amritsar: ਅੰਮ੍ਰਿਤਸਰ: ਫਿਰੌਤੀ ਨਾ ਦੇਣ ਕਾਰਨ ਕੱਪੜਾ ਵਪਾਰੀ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਸੁੰਦਰ ਨਗਰ ਇਲਾਕੇ ਵਿੱਚ ਘਰ ਦੇ ਬਾਹਰ ਹੋਈ ਫਾਇਰਿੰਗ ਦੌਰਾਨ ਵਿਸ਼ਾਲ ਭਾਟੀਆ ਉਰਫ਼ ਗੋਰੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, […]
By : Updated On: 15 Oct 2026 09:49:AM
ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ

Firing on cloth merchant in Amritsar: ਅੰਮ੍ਰਿਤਸਰ: ਫਿਰੌਤੀ ਨਾ ਦੇਣ ਕਾਰਨ ਕੱਪੜਾ ਵਪਾਰੀ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਸੁੰਦਰ ਨਗਰ ਇਲਾਕੇ ਵਿੱਚ ਘਰ ਦੇ ਬਾਹਰ ਹੋਈ ਫਾਇਰਿੰਗ ਦੌਰਾਨ ਵਿਸ਼ਾਲ ਭਾਟੀਆ ਉਰਫ਼ ਗੋਰੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਜ਼ਖ਼ਮੀ ਵਿਸ਼ਾਲ ਭਾਟੀਆ ਦੀ ਗੁਰਦੁਆਰਾ ਸ਼ਹੀਦ ਗੰਜ ਨੇੜੇ ‘ਗੋਰੀ ਦੀ ਹੱਟੀ’ ਨਾਂਅ ਦੀ ਮਸ਼ਹੂਰ ਕੱਪੜੇ ਦੀ ਦੁਕਾਨ ਹੈ। ਸੂਤਰਾਂ ਮੁਤਾਬਕ, ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਫਿਰੌਤੀ ਲਈ ਫੋਨ ਆ ਰਹੇ ਸਨ। ਦੋਸ਼ ਹੈ ਕਿ ਫਿਰੌਤੀ ਨਾ ਦੇਣ ਕਾਰਨ ਉਸ ’ਤੇ ਹਮਲਾ ਕੀਤਾ ਗਿਆ ਹੈ।

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਅਤੇ ਫਾਇਰਿੰਗ ਦੇ ਪਿੱਛੇ ਦੇ ਕਾਰਨਾਂ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News