Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ

Bhai Parvinder Singh Jhota martyr of Sikh community: ਮਾਨਸਾ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅੱਜ ਜਥੇਦਾਰ ਗੜਗੱਜ ਨੇ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਨੂੰ ਕੌਮ ਦਾ ਸ਼ਹੀਦ ਕਰਾਰ ਦਿੰਦਿਆਂ ਸ਼ਹੀਦ ਦਾ ਦਰਜਾ ਦੇਣ […]
By : Updated On: 16 Oct 2026 13:13:PM
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ

Bhai Parvinder Singh Jhota martyr of Sikh community: ਮਾਨਸਾ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅੱਜ ਜਥੇਦਾਰ ਗੜਗੱਜ ਨੇ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਨੂੰ ਕੌਮ ਦਾ ਸ਼ਹੀਦ ਕਰਾਰ ਦਿੰਦਿਆਂ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕੀਤਾ।

ਇਸ਼ਤਿਹਾਰ

ਸਭ ਤੋਂ ਪਹਿਲਾਂ ਤੋਂ ਜਥੇਦਾਰ ਗੜਗੱਜ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਨਮਿੱਤ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਜਥੇਦਾਰ ਵੱਲੋਂ ਭਾਈ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਪਰਵਿੰਦਰ ਸਿੰਘ ਕੋਲ ਆਪਣੀ ਜ਼ਿੰਦਗੀ ਜਿਊਣ ਦਾ ਰਸਤਾ ਸੀ, ਪਰ ਉਸ ਨੇ ਲੋਕਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News