Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸਚਿਨ ਪਾਇਲਟ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ

Second day of Sachin Pilot’s visit to Punjab.: ਮੋਗਾ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਅੱਜ 17 ਅਕਤੂਬਰ ਨੂੰ ਵੱਖ-ਵੱਖ ਥਾਵਾਂ ਦਾ ਦੌਰਾ ਕਰਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ, ਉਹ ਸਵੇਰੇ 9:30 ਵਜੇ ਬਠਿੰਡਾ ਤੋਂ ਰਵਾਨਾ ਹੋਣਗੇ ਅਤੇ ਸਵੇਰੇ 11 ਵਜੇ ਮੋਗਾ ਪਹੁੰਚਣਗੇ। ਮੋਗਾ ਪਹੁੰਚਣ ਤੋਂ […]
By : Updated On: 17 Oct 2026 08:23:AM
ਸਚਿਨ ਪਾਇਲਟ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ
  • ਅੱਜ ਮੋਗਾ, ਧਰਮਕੋਟ, ਜਗਰਾਓਂ ਅਤੇ ਭੈਣੀ ਸਾਹਿਬ ਜਾਣਗੇ
  • ਸ਼ਾਮ 5 ਵਜੇ ਜਲੰਧਰ ਪਹੁੰਚਣਗੇ ਪੰਜਾਬ ਕਾਂਗਰਸ ਦੇ ਇੰਚਾਰਜ

Second day of Sachin Pilot’s visit to Punjab.: ਮੋਗਾ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਅੱਜ 17 ਅਕਤੂਬਰ ਨੂੰ ਵੱਖ-ਵੱਖ ਥਾਵਾਂ ਦਾ ਦੌਰਾ ਕਰਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ, ਉਹ ਸਵੇਰੇ 9:30 ਵਜੇ ਬਠਿੰਡਾ ਤੋਂ ਰਵਾਨਾ ਹੋਣਗੇ ਅਤੇ ਸਵੇਰੇ 11 ਵਜੇ ਮੋਗਾ ਪਹੁੰਚਣਗੇ।

ਇਸ਼ਤਿਹਾਰ

ਮੋਗਾ ਪਹੁੰਚਣ ਤੋਂ ਬਾਅਦ ਸਚਿਨ ਪਾਇਲਟ ਡੱਲਾ ਪਿੰਡ, ਧਰਮਕੋਟ, ਜਗਰਾਓਂ ਅਤੇ ਭੈਣੀ ਸਾਹਿਬ ਜਾਣਗੇ। ਇਸ ਤੋਂ ਬਾਅਦ ਉਹ ਸ਼ਾਮ 5 ਵਜੇ ਜਲੰਧਰ ਪਹੁੰਚਣਗੇ, ਜਿੱਥੇ ਉਨ੍ਹਾਂ ਦਾ ਰਾਤ ਦਾ ਠਹਿਰਾਅ ਰਹੇਗਾ।

ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਬੀਤੇ ਦਿਨ ਪੰਜ ਦਿਨਾਂ ਦੇ ਦੌਰੇ ਲਈ ਪੰਜਾਬ ਪਹੁੰਚੇ। ਪਾਇਲਟ ਨੇ ਬੀਤੇ ਦਿਨ ਦੇਰ ਸ਼ਾਮ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਠਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News