Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ

Election Commission team will visit Punjab: ਚੰਡੀਗੜ੍ਹ: ਪੰਜਾਬ ਸਮੇਤ ਦੇਸ਼ ਦੇ ਪੰਜ ਸੂਬਿਆਂ ਵਿੱਚ 2027 ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ (ECI) ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕਮਿਸ਼ਨ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ […]
By : Updated On: 17 Oct 2026 09:10:AM
ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ

Election Commission team will visit Punjab: ਚੰਡੀਗੜ੍ਹ: ਪੰਜਾਬ ਸਮੇਤ ਦੇਸ਼ ਦੇ ਪੰਜ ਸੂਬਿਆਂ ਵਿੱਚ 2027 ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ (ECI) ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕਮਿਸ਼ਨ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਪੰਜਾਬ ਵਿੱਚ ਚੋਣ ਕਮਿਸ਼ਨ ਦੀ ਟੀਮ 27 ਅਤੇ 28 ਅਕਤੂਬਰ ਨੂੰ ਦੌਰਾ ਕਰੇਗੀ। ਇਸ ਦੌਰੇ ਤੋਂ ਪਹਿਲਾਂ ਕਮਿਸ਼ਨ ਵੱਲੋਂ ਕੁਝ ਅਧਿਕਾਰੀਆਂ ਦੀਆਂ ਟੀਮਾਂ ਪੰਜਾਬ ਭੇਜੀਆਂ ਗਈਆਂ ਹਨ। ਇਹ ਟੀਮਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਚੋਣ ਤਿਆਰੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ ਅਤੇ ਆਪਣੀਆਂ ਰਿਪੋਰਟਾਂ ਤਿਆਰ ਕਰ ਰਹੀਆਂ ਹਨ।

ਚੋਣ ਕਮਿਸ਼ਨ ਦੀ ਯੋਜਨਾ ਮੁਤਾਬਕ ਚੋਣਾਂ ਤੋਂ ਪਹਿਲਾਂ ਦਾ ਅੰਤਿਮ ਅਤੇ ਉੱਚ ਪੱਧਰੀ ਦੌਰਾ 15 ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਦੌਰਾਨ ਚੋਣ ਪ੍ਰਬੰਧਾਂ ਦੀ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News