Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਦਿੱਲੀ-ਮੁੰਬਈ ਐਕਸਪ੍ਰੈੱਸਵੇ ’ਤੇ ਦਰਦਨਾਕ ਹਾਦਸਾ, ਨਾਲੇ ‘ਚ ਡਿੱਗੀ ਸਵਾਰੀਆਂ ਨਾਲ ਭਰੀ ਟ੍ਰੈਵਲਰ; 8 ਦੀ ਮੌਤ

Tragic accident on Delhi-Mumbai Expressway;: ਕੋਟਾ: ਰਾਜਸਥਾਨ ਦੇ ਕੋਟਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈੱਸਵੇ ’ਤੇ ਕਰਾਡੀਆ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦਿੱਲੀ ਵੱਲੋਂ ਮੁੰਬਈ ਜਾਣ ਵਾਲੇ ਰੂਟ ’ਤੇ ਸਵਾਰੀਆਂ ਨਾਲ ਭਰੀ ਇੱਕ ਟ੍ਰੈਵਲਰ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਕਲੈਕਟਰ ਪੀਯੂਸ਼ ਸਾਮਰੀਆ ਨੇ 8 ਲੋਕਾਂ […]
By : Updated On: 17 Oct 2026 10:49:AM
ਦਿੱਲੀ-ਮੁੰਬਈ ਐਕਸਪ੍ਰੈੱਸਵੇ ’ਤੇ ਦਰਦਨਾਕ ਹਾਦਸਾ, ਨਾਲੇ ‘ਚ ਡਿੱਗੀ ਸਵਾਰੀਆਂ ਨਾਲ ਭਰੀ ਟ੍ਰੈਵਲਰ; 8 ਦੀ ਮੌਤ

Tragic accident on Delhi-Mumbai Expressway;: ਕੋਟਾ: ਰਾਜਸਥਾਨ ਦੇ ਕੋਟਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈੱਸਵੇ ’ਤੇ ਕਰਾਡੀਆ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦਿੱਲੀ ਵੱਲੋਂ ਮੁੰਬਈ ਜਾਣ ਵਾਲੇ ਰੂਟ ’ਤੇ ਸਵਾਰੀਆਂ ਨਾਲ ਭਰੀ ਇੱਕ ਟ੍ਰੈਵਲਰ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ।

ਇਸ਼ਤਿਹਾਰ

ਜ਼ਿਲ੍ਹਾ ਕਲੈਕਟਰ ਪੀਯੂਸ਼ ਸਾਮਰੀਆ ਨੇ 8 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ, ਬੱਸ ਵਿੱਚ ਮੱਧ ਪ੍ਰਦੇਸ਼ ਦੇ ਭੋਪਾਲ ਦੇ 21 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਬਜ਼ੁਰਗ ਅਤੇ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਭੋਪਾਲ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਹਾਦਸੇ ਵਿੱਚ ਜ਼ਖ਼ਮੀ ਹੋਏ ਯਾਤਰੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਜ਼ਿਲ੍ਹਾ ਕਲੈਕਟਰ ਪੀਯੂਸ਼ ਸਾਮਰੀਆ ਅਤੇ ਕੋਟਾ ਰੇਂਜ ਦੇ ਆਈਜੀ ਹਰੇਂਦਰ ਮਹਾਵਰ ਐੱਮਬੀਐੱਸ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ।

Read Latest News and Breaking News at Daily Post TV, Browse for more News

Ad
Ad

Punjab District News