Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ

Death of undertrial in Kapurthala Central Jail: ਕਪੂਰਥਲਾ (ਬਲਵਿੰਦਰ ਧਾਲੀਵਾਲ): ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਸਿਹਤ ਵਿਗੜਨ ਕਾਰਨ ਇੱਕ ਹਵਾਲਾਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ […]
By : Updated On: 18 Oct 2026 09:38:AM
ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ

Death of undertrial in Kapurthala Central Jail: ਕਪੂਰਥਲਾ (ਬਲਵਿੰਦਰ ਧਾਲੀਵਾਲ): ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਸਿਹਤ ਵਿਗੜਨ ਕਾਰਨ ਇੱਕ ਹਵਾਲਾਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਲਿਆਂਦਾ ਗਿਆ ਸੀ, ਪਰ ਜਾਂਚ ਦੌਰਾਨ ਉਸ ਦੀ ਮੌਤ ਹੋਣ ਦੀ ਪੁਸ਼ਟੀ ਹੋਈ।

ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕੋਤਵਾਲੀ ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News