Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਨਾਭਾ ਦੇ ਜਗਸ਼ੇਰ ਖੰਗੂੜਾ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਮਗ਼ਾ

Jagsher Khangura won bronze medal at World Junior Badminton Championships: ਚੰਡੀਗੜ੍ਹ: ਪੰਜਾਬ ਅਤੇ ਬੈਡਮਿੰਟਨ ਜਗਤ ਲਈ ਮਾਣ ਵਾਲੀ ਖ਼ਬਰ ਹੈ ਕਿ ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ ਵਿੱਚ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਇਸ ਪ੍ਰਾਪਤੀ ਨਾਲ ਜਗਸ਼ੇਰ ਇਹ ਉਪਲਬਧੀ ਹਾਸਲ ਕਰਨ ਵਾਲਾ ਪਹਿਲਾ ਪੰਜਾਬੀ ਖਿਡਾਰੀ ਬਣ ਗਿਆ ਹੈ। […]
By : Updated On: 18 Oct 2026 11:05:AM
ਨਾਭਾ ਦੇ ਜਗਸ਼ੇਰ ਖੰਗੂੜਾ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਮਗ਼ਾ
  • ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Jagsher Khangura won bronze medal at World Junior Badminton Championships: ਚੰਡੀਗੜ੍ਹ: ਪੰਜਾਬ ਅਤੇ ਬੈਡਮਿੰਟਨ ਜਗਤ ਲਈ ਮਾਣ ਵਾਲੀ ਖ਼ਬਰ ਹੈ ਕਿ ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ ਵਿੱਚ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਇਸ ਪ੍ਰਾਪਤੀ ਨਾਲ ਜਗਸ਼ੇਰ ਇਹ ਉਪਲਬਧੀ ਹਾਸਲ ਕਰਨ ਵਾਲਾ ਪਹਿਲਾ ਪੰਜਾਬੀ ਖਿਡਾਰੀ ਬਣ ਗਿਆ ਹੈ।

ਇਸ਼ਤਿਹਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਸ਼ੇਰ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ਵਿੱਚ ਕਿਹਾ ਕਿ ਇਹ ਪੰਜਾਬ ਅਤੇ ਪੰਜਾਬ ਦੀ ਬੈਡਮਿੰਟਨ ਖੇਡ ਲਈ ਮਾਣ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਹੋਣਹਾਰ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਦੇ ਨਾਲ-ਨਾਲ ਉਸ ਦੇ ਮਾਪਿਆਂ ਅਤੇ ਕੋਚ ਨੂੰ ਵੀ ਇਸ ਕਾਮਯਾਬੀ ਲਈ ਮੁਬਾਰਕਬਾਦ ਦਿੱਤੀ। ਜਗਸ਼ੇਰ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਖੇਡ ਖੇਤਰ ਵਿੱਚ ਖ਼ੁਸ਼ੀ ਦੀ ਲਹਿਰ ਹੈ।

Read Latest News and Breaking News at Daily Post TV, Browse for more News

Ad
Ad

Punjab District News