ਪੰਜਾਬੀ ਮਸ਼ਹੂਰ ਗਾਇਕ ਬੱਬੂ ਮਾਨ ਪਹੁੰਚੇ ਪਰਵਿੰਦਰ ਝੋਟਾ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Babbu Maan visits Parvinder Jhota family; ਪੰਜਾਬੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਵਿੰਦਰ ਝੋਟਾ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਆਵਾਜ਼ ਉਠਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ […]
By :
Jaspreet Singh
Updated On: 18 Oct 2026 16:30:PM
Babbu Maan visits Parvinder Jhota family; ਪੰਜਾਬੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਵਿੰਦਰ ਝੋਟਾ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਆਵਾਜ਼ ਉਠਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੀ ਮੌਤ ਦਾ ਮਾਮਲਾ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵੱਲੋਂ ਜਾਂਚ ਸਮੇਤ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਬੱਬੂ ਮਾਨ ਵੱਲੋਂ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਾ ਅਹਿਮ ਮੰਨਿਆ ਜਾ ਰਿਹਾ ਹੈ।
