Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ CBI ਹਵਾਲੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

Parvinder Jhota Murder Case: Investigation Handed Over to CBI: ਚੰਡੀਗੜ੍ਹ: ਮਾਨਸਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਹ […]
By : Updated On: 20 Oct 2026 10:25:AM
ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ CBI ਹਵਾਲੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

Parvinder Jhota Murder Case: Investigation Handed Over to CBI: ਚੰਡੀਗੜ੍ਹ: ਮਾਨਸਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਲੜਾਈ ਜਾਰੀ ਰੱਖਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਲੋੜੀਂਦੇ ਸਖ਼ਤ ਕਦਮ ਚੁੱਕਣ ਦਾ ਭਰੋਸਾ ਵੀ ਦਿੱਤਾ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਦਾ ਨਾਂ ਸਾਹਮਣੇ ਆਇਆ ਹੈ। ਹੁਣ ਕੇਸ ਦੀ ਜਾਂਚ CBI ਵੱਲੋਂ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News