Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦਾ ਦੂਜਾ ਦਿਨ

Second day of strike by Roadways/Punbus employees: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਬੁੱਧਵਾਰ ਤੋਂ ਸੂਬੇ ਦੇ ਵੱਖ-ਵੱਖ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਹਜ਼ਾਰਾਂ ਬੱਸਾਂ ਦੇ ਸੜਕਾਂ ਤੋਂ ਦੂਰ ਰਹਿਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦਾ ਦੂਜਾ ਦਿਨ
  • ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ
  • ਯਾਤਰੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

Second day of strike by Roadways/Punbus employees: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਬੁੱਧਵਾਰ ਤੋਂ ਸੂਬੇ ਦੇ ਵੱਖ-ਵੱਖ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ।

ਹਜ਼ਾਰਾਂ ਬੱਸਾਂ ਦੇ ਸੜਕਾਂ ਤੋਂ ਦੂਰ ਰਹਿਣ ਕਾਰਨ ਸੂਬੇ ਭਰ ਵਿੱਚ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਦਿੱਕਤਾਂ ਆ ਰਹੀਆਂ ਹਨ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਸੱਦਿਆ ਸੀ, ਪਰ ਮੀਟਿੰਗ ਬੇਸਿੱਟਾ ਰਹੀ। ਇਸ ਕਾਰਨ ਹੜਤਾਲ ਖ਼ਤਮ ਹੋਣ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਇਸ ਦੌਰਾਨ ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News