ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Bomb threat to Chandigarh schools: ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਮੁੜ ਸਾਹਮਣੇ ਆਇਆ ਹੈ। ਇਸ ਵਾਰ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਮੇਅਰ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਵਿੱਚ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਾਰਟੀ ਵਿੱਚੋਂ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਾਰਟੀ ’ਚੋਂ ਕੱਢਣ ਦੀ ਵੀ ਕਹੀ ਗੱਲ
Bomb threat to Chandigarh schools: ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਮੁੜ ਸਾਹਮਣੇ ਆਇਆ ਹੈ। ਇਸ ਵਾਰ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਮੇਅਰ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਵਿੱਚ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੀ ਮੰਗ ਵੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਇਸ ਘਟਨਾ ਕਾਰਨ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ। ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਨੂੰ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।