ਪਰਵਿੰਦਰ ਝੋਟਾ ਕਤਲ ਕੇਸ ’ਚ ਮਾਨਸਾ ਦੇ DSP ਹਰਜਿੰਦਰ ਸਿੰਘ ਮੁਅੱਤਲ, DGP ਵੱਲੋਂ ਹੁਕਮ ਜਾਰੀ
Parvinder Singh Jhota case; ਮਾਨਸਾ ਵਿੱਚ ਐਂਟੀ-ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਲਾਪਰਵਾਹੀ ਦੇ ਦੋਸ਼ਾਂ ਹੇਠ ਮਾਨਸਾ ਦੇ DSP ਹਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ DGP ਵੱਲੋਂ ਇਸ ਸਬੰਧੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ, ਇਹ ਕਾਰਵਾਈ ਬਠਿੰਡਾ ਰੇਂਜ ਦੇ DIG ਦੀ ਰਿਪੋਰਟ ਦੇ ਆਧਾਰ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Parvinder Singh Jhota case; ਮਾਨਸਾ ਵਿੱਚ ਐਂਟੀ-ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਲਾਪਰਵਾਹੀ ਦੇ ਦੋਸ਼ਾਂ ਹੇਠ ਮਾਨਸਾ ਦੇ DSP ਹਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ DGP ਵੱਲੋਂ ਇਸ ਸਬੰਧੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਣਕਾਰੀ ਮੁਤਾਬਕ, ਇਹ ਕਾਰਵਾਈ ਬਠਿੰਡਾ ਰੇਂਜ ਦੇ DIG ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। DSP ਹਰਜਿੰਦਰ ਸਿੰਘ ’ਤੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨਾ ਕਰਨ ਦੇ ਦੋਸ਼ ਲੱਗੇ ਹਨ।
ਮੁਅੱਤਲੀ ਦੇ ਹੁਕਮ 23 ਅਕਤੂਬਰ 2026 ਨੂੰ ਜਾਰੀ ਕੀਤੇ ਗਏ। ਮੁਅੱਤਲੀ ਦੀ ਮਿਆਦ ਦੌਰਾਨ DSP ਹਰਜਿੰਦਰ ਸਿੰਘ ਦਾ ਹੈੱਡਕੁਆਰਟਰ SAS ਨਗਰ ਸਥਿਤ ਤੀਜੀ ਕਮਾਂਡੋ ਬਟਾਲੀਅਨ ਵਿੱਚ ਨਿਰਧਾਰਤ ਕੀਤਾ ਗਿਆ ਹੈ।