Breaking News; ਚੰਡੀਗੜ੍ਹ ’ਚ ਨੌਜਵਾਨ ਦੇ ਕਤਲ ਮਾਮਲੇ ’ਚ ਮੁਲਜ਼ਮਾਂ ਦਾ ਐਨਕਾਊਂਟਰ
Naitik murder case-Chandigarh encounter; ਚੰਡੀਗੜ੍ਹ ਦੇ ਸੈਕਟਰ-22 ਵਿੱਚ 17 ਸਾਲਾ ਨੌਜਵਾਨ ਨੈਤਿਕ ਦੇ ਕਤਲ ਮਾਮਲੇ ਵਿੱਚ ਆਪਰੇਸ਼ਨ ਸੈੱਲ ਦੀ ਪੁਲਿਸ ਟੀਮ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਕਾਰਵਾਈ ਸੈਕਟਰ-50 ਵਿੱਚ ਹੋਈ ਦੱਸੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਇਸ ਮਾਮਲੇ ਵਿੱਚ ਮਨਮਹਿਰ ਪ੍ਰੀਤ ਅਤੇ ਹਰਸ਼ ਮਹਿਰ ਪ੍ਰੀਤ ਮੁੱਲਾਂਪੁਰ ਧੱਕਾ ਨੂੰ ਪੁਲਿਸ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Naitik murder case-Chandigarh encounter; ਚੰਡੀਗੜ੍ਹ ਦੇ ਸੈਕਟਰ-22 ਵਿੱਚ 17 ਸਾਲਾ ਨੌਜਵਾਨ ਨੈਤਿਕ ਦੇ ਕਤਲ ਮਾਮਲੇ ਵਿੱਚ ਆਪਰੇਸ਼ਨ ਸੈੱਲ ਦੀ ਪੁਲਿਸ ਟੀਮ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਕਾਰਵਾਈ ਸੈਕਟਰ-50 ਵਿੱਚ ਹੋਈ ਦੱਸੀ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਮੁਤਾਬਕ, ਇਸ ਮਾਮਲੇ ਵਿੱਚ ਮਨਮਹਿਰ ਪ੍ਰੀਤ ਅਤੇ ਹਰਸ਼ ਮਹਿਰ ਪ੍ਰੀਤ ਮੁੱਲਾਂਪੁਰ ਧੱਕਾ ਨੂੰ ਪੁਲਿਸ ਨੇ ਕਾਬੂ ਕੀਤਾ ਸੀ। ਦੋਵੇਂ ਮੁਲਜ਼ਮ ਸਕੇ ਭਰਾ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ, ਪੁਲਿਸ ਦੋਵਾਂ ਨੂੰ ਰਿਕਵਰੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮਾਂ ਵੱਲੋਂ ਇੱਕ ਥਾਣੇਦਾਰ ’ਤੇ ਗੋਲੀ ਚਲਾਉਣ ਦਾ ਦੋਸ਼ ਹੈ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਐਨਕਾਊਂਟਰ ਹੋਇਆ।